੨ ਸਮੂਏਲ 1:19 - ਪਵਿੱਤਰ ਬਾਈਬਲ19 “ਹੇ ਇਸਰਾਏਲ, ਤੇਰਾ ਸੁਹੱਪਣ ਤੇਰਿਆਂ ਪਰਬਤਾਂ ਤੇ ਨਸ਼ਟ ਹੋ ਗਿਆ। ਹਾਏ! ਉਹ ਸੂਰਮੇ ਕਿਵੇਂ ਡਿੱਗੇ! See the chapterਪਵਿੱਤਰ ਬਾਈਬਲ O.V. Bible (BSI)19 ਹੇ ਇਸਰਾਏਲ, ਤੇਰਾ ਸੁਹੱਪਣ ਤੇਰਿਆਂ ਉੱਚਿਆਂ ਥਾਵਾਂ ਉੱਤੇ ਮਾਰਿਆ ਗਿਆ। ਹਾਏ ਸੂਰਬੀਰ ਕਿੱਕਰ ਡਿੱਗ ਪਏ! See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ19 ਹੇ ਇਸਰਾਏਲ, ਤੇਰਾ ਸਿਰੋਮਣੀ ਉੱਚਿਆਂ ਥਾਵਾਂ ਵਿੱਚ ਮਾਰਿਆ ਗਿਆ। ਹਾਏ ਸੂਰਬੀਰ ਕਿਵੇਂ ਡਿੱਗ ਪਿਆ! See the chapter |