Online Bible

- Advertisements -




੨ ਸਮੂਏਲ 1:2 - ਪਵਿੱਤਰ ਬਾਈਬਲ

2 ਤੀਜੇ ਦਿਨ ਇੱਕ ਨੌਜੁਆਨ ਸਿਪਾਹੀ ਸਿਕਲਗ ਨੂੰ ਆਇਆ। ਇਹ ਆਦਮੀ ਸ਼ਾਊਲ ਦੇ ਡੇਰੇ ਤੋਂ ਸੀ, ਉਸ ਦੇ ਕੱਪੜੇ ਲੀਰੋ-ਲੀਰ ਸਨ ਅਤੇ ਉਸ ਦੇ ਸਿਰ ਉੱਤੇ ਖੇਹ ਪਾਈ ਗਈ ਸੀ। ਉਹ ਮਨੁੱਖ ਦਾਊਦ ਕੋਲ ਆਇਆ ਤਾਂ ਧਰਤੀ ਵੱਲ ਮੂੰਹ ਕਰਕੇ ਉਸ ਅੱਗੇ ਝੁਕਗਿਆ।

See the chapter Copy

ਪਵਿੱਤਰ ਬਾਈਬਲ O.V. Bible (BSI)

2 ਤਾਂ ਤੀਜੇ ਦਿਨ ਅਜੇਹਾ ਹੋਇਆ ਜੋ ਵੇਖੋ, ਇੱਕ ਜਣਾ ਸ਼ਾਊਲ ਦਿਆਂ ਡੇਰਿਆਂ ਵੱਲੋਂ ਲੀੜੇ ਪਾੜੇ ਹੋਏ ਅਤੇ ਸਿਰ ਉੱਤੇ ਖੇਹ ਪਾਈ ਹੋਈ ਆਇਆ ਅਤੇ ਅਜੇਹਾ ਹੋਇਆ ਭਈ ਜਿਸ ਵੇਲੇ ਦਾਊਦ ਦੇ ਕੋਲ ਅੱਪੜਿਆ ਤਾਂ ਧਰਤੀ ਉੱਤੇ ਡਿੱਗਾ ਅਤੇ ਡੰਡੌਤ ਕੀਤੀ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

2 ਤਦ ਤੀਜੇ ਦਿਨ ਅਜਿਹਾ ਹੋਇਆ ਵੇਖੋ, ਇੱਕ ਮਨੁੱਖ ਸ਼ਾਊਲ ਦੇ ਡੇਰਿਆਂ ਵੱਲੋਂ ਕੱਪੜੇ ਪਾੜੇ ਹੋਏ ਅਤੇ ਸਿਰ ਉੱਤੇ ਮਿੱਟੀ ਪਾਈ ਹੋਈ ਆਇਆ ਅਤੇ ਅਜਿਹਾ ਹੋਇਆ ਕਿ ਜਿਸ ਵੇਲੇ ਦਾਊਦ ਦੇ ਕੋਲ ਪਹੁੰਚਿਆ ਤਾਂ ਧਰਤੀ ਉੱਤੇ ਡਿੱਗ ਕੇ ਮੂੰਹ ਦੇ ਭਾਰ ਨੀਵਾਂ ਹੋ ਕੇ ਮੱਥਾ ਟੇਕਿਆ।

See the chapter Copy




੨ ਸਮੂਏਲ 1:2

Follow us:

Advertisements


Advertisements