੨ ਸਮੂਏਲ 1:24 - ਪਵਿੱਤਰ ਬਾਈਬਲ24 ਹੇ ਇਸਰਾਏਲ ਦੀ ਧੀਓ, ਸ਼ਾਊਲ ਲਈ ਰੋਵੋ ਜਿਸਨੇ ਤੁਹਾਨੂੰ ਕਿਰਮਚੀ ਵਸਤਰ ਸੋਨੇ ਦੇ ਜੜੇ ਗਹਿਣੇ ਦਿੱਤੇ। See the chapterਪਵਿੱਤਰ ਬਾਈਬਲ O.V. Bible (BSI)24 ਹੇ ਇਸਰਾਏਲ ਦੀਓ ਧੀਓ, ਸ਼ਾਊਲ ਲਈ ਰੋਵੋ, ਜਿਸ ਨੇ ਤੁਹਾਨੂੰ ਕਿਰਮਚੀ ਲੀੜੇ, ਹੋਰਨਾਂ ਰਸੀਲਿਆਂ ਵਸਤਾਂ ਨਾਲ ਪਹਿਨਾਏ, ਜਿਸ ਨੇ ਤੁਹਾਡਿਆਂ ਕੱਪੜਿਆਂ ਨੂੰ ਸੋਨੇ ਦੇ ਗਹਿਣਿਆਂ ਨਾਲ ਸਜ਼ਾਇਆ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ24 ਹੇ ਇਸਰਾਏਲ ਦੀ ਧੀਓ, ਸ਼ਾਊਲ ਲਈ ਰੋਵੋ, ਜਿਸ ਨੇ ਤੁਹਾਨੂੰ ਲਾਲ ਰੰਗ ਦੇ ਕੱਪੜੇ ਪਹਿਨਾਏ, ਜਿਸ ਨੇ ਤੁਹਾਡੇ ਕੱਪੜਿਆਂ ਨੂੰ ਸੋਨੇ ਦੇ ਗਹਿਣਿਆਂ ਨਾਲ ਸਜਾਇਆ। See the chapter |