Online Bible

- Advertisements -




੨ ਸਮੂਏਲ 1:3 - ਪਵਿੱਤਰ ਬਾਈਬਲ

3 ਦਾਊਦ ਨੇ ਉਸ ਆਦਮੀ ਨੂੰ ਪੁੱਛਿਆ, “ਤੂੰ ਕਿੱਥੋਂ ਆਇਆ ਹੈਂ?” ਉਸ ਮਨੁੱਖ ਨੇ ਦਾਊਦ ਨੂੰ ਕਿਹਾ, “ਮੈਂ ਹੁਣੇ-ਹੁਣੇ ਇਸਰਾਏਲ ਦੇ ਡੇਰੇ ਚੋ ਬਚ ਕੇ ਆਇਆ ਹਾਂ।”

See the chapter Copy

ਪਵਿੱਤਰ ਬਾਈਬਲ O.V. Bible (BSI)

3 ਦਾਊਦ ਨੇ ਉਸ ਨੂੰ ਆਖਿਆ, ਤੂੰ ਕਿੱਥੋਂ ਆਉਂਦਾ ਹੈਂ? ਉਸ ਨੇ ਉਹ ਨੂੰ ਆਖਿਆ, ਮੈਂ ਇਸਰਾਏਲ ਦਿਆਂ ਡੇਰਿਆਂ ਵਿੱਚੋਂ ਬਚ ਨਿੱਕਲਿਆ ਹਾਂ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

3 ਦਾਊਦ ਨੇ ਉਸ ਨੂੰ ਆਖਿਆ, ਤੂੰ ਕਿੱਥੋਂ ਆਇਆ ਹੈ? ਉਸ ਨੇ ਉਹ ਨੂੰ ਆਖਿਆ, ਮੈਂ ਇਸਰਾਏਲ ਦੇ ਡੇਰਿਆਂ ਵਿੱਚੋਂ ਜਾਨ ਬਚਾ ਕੇ ਨਿੱਕਲ ਆਇਆ ਹਾਂ।

See the chapter Copy




੨ ਸਮੂਏਲ 1:3

Follow us:

Advertisements


Advertisements