੨ ਸਮੂਏਲ 1:4 - ਪਵਿੱਤਰ ਬਾਈਬਲ4 ਦਾਊਦ ਨੇ ਉਸ ਨੂੰ ਕਿਹਾ, “ਕਿਰਪਾ ਕਰਕੇ ਮੈਨੂੰ ਦੱਸ ਕਿ ਲੜਾਈ ਵਿੱਚ ਕੌਣ ਜਿੱਤਿਆ ਹੈ?” ਉਸ ਮਨੁੱਖ ਨੇ ਕਿਹਾ, “ਸਾਡੇ ਲੋਕ ਲੜਾਈ ਵਿੱਚੋਂ ਭੱਜ ਗਏ। ਬਹੁਤ ਸਾਰੇ ਤਾਂ ਲੜਾਈ ਵਿੱਚ ਹੀ ਮਾਰੇ ਗਏ। ਸ਼ਾਊਲ ਅਤੇ ਉਸਦਾ ਪੁੱਤਰ ਯੋਨਾਥਾਨ ਵੀ ਜੰਗ ਵਿੱਚ ਮਾਰੇ ਗਏ ਹਨ।” See the chapterਪਵਿੱਤਰ ਬਾਈਬਲ O.V. Bible (BSI)4 ਤਦ ਦਾਊਦ ਨੇ ਉਸਨੂੰ ਪੁੱਛਿਆ, ਕੀ ਗੱਲ ਹੋਈ? ਮੈਨੂੰ ਦੱਸ ਤਾਂ ਸਹੀ! ਉਸ ਨੇ ਆਖਿਆ, ਲੋਕ ਲੜਾਈ ਵਿੱਚੋਂ ਨੱਠ ਗਏ ਅਤੇ ਕਈ ਡਿੱਗ ਪਏ ਅਤੇ ਮਰ ਭੀ ਗਏ ਅਤੇ ਸ਼ਾਊਲ ਅਰ ਉਹ ਦਾ ਪੁੱਤ੍ਰ ਯੋਨਾਥਾਨ ਵੀ ਮਰ ਗਏ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ4 ਤਦ ਦਾਊਦ ਨੇ ਉਸ ਨੂੰ ਪੁੱਛਿਆ, ਕੀ ਗੱਲ ਹੋਈ? ਮੈਨੂੰ ਦੱਸ ਤਾਂ ਸਹੀ! ਉਸ ਨੇ ਆਖਿਆ, ਲੋਕ ਲੜਾਈ ਵਿੱਚੋਂ ਨੱਠ ਗਏ ਅਤੇ ਕਈ ਡਿੱਗ ਪਏ ਅਤੇ ਕਈ ਮਰ ਵੀ ਗਏ, ਸ਼ਾਊਲ ਅਤੇ ਉਹ ਦਾ ਪੁੱਤਰ ਯੋਨਾਥਾਨ ਵੀ ਮਰ ਗਏ। See the chapter |