੨ ਸਮੂਏਲ 1:5 - ਪਵਿੱਤਰ ਬਾਈਬਲ5 ਦਾਊਦ ਨੇ ਨੌਜੁਆਨ ਸਿਪਾਹੀ ਨੂੰ ਕਿਹਾ, “ਤੈਨੂੰ ਕਿਵੇਂ ਪਤਾ ਹੈ ਕਿ ਸ਼ਾਊਲ ਅਤੇ ਉਸਦਾ ਪੁੱਤਰ ਯੋਨਾਥਾਨ ਵੀ ਮਰ ਗਏ ਹਨ।” See the chapterਪਵਿੱਤਰ ਬਾਈਬਲ O.V. Bible (BSI)5 ਤਦ ਦਾਊਦ ਨੇ ਉਸ ਗਭਰੂ ਨੂੰ ਜਿਸ ਨੇ ਉਹ ਨੂੰ ਇਹ ਦੱਸਿਆ ਸੀ ਆਖਿਆ, ਤੂੰ ਕਿੱਕਰ ਜਾਣਦਾ ਹੈਂ ਜੋ ਸ਼ਾਊਲ ਅਰ ਉਹ ਦਾ ਪੁੱਤ੍ਰ ਯੋਨਾਥਾਨ ਮਰ ਗਏ ਹਨ? See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਤਦ ਦਾਊਦ ਨੇ ਉਸ ਜੁਆਨ ਨੂੰ ਜਿਸ ਨੇ ਉਹ ਨੂੰ ਇਹ ਦੱਸਿਆ ਸੀ ਪੁੱਛਿਆ, ਤੂੰ ਕਿਵੇਂ ਜਾਣਦਾ ਹੈਂ ਜੋ ਸ਼ਾਊਲ ਅਤੇ ਉਹ ਦਾ ਪੁੱਤਰ ਯੋਨਾਥਾਨ ਮਰ ਗਏ ਹਨ? See the chapter |