੨ ਸਮੂਏਲ 1:7 - ਪਵਿੱਤਰ ਬਾਈਬਲ7 ਉਸ ਵਕਤ ਸ਼ਾਊਲ ਨੇ ਮੁੜ ਕੇ ਮੇਰੇ ਵੱਲ ਵੇਖਿਆ ਅਤੇ ਮੈਨੂੰ ਬੁਲਾਇਆ ਤਾਂ ਮੈਂ ਉਸ ਨੂੰ ਜੁਆਬ ਦਿੱਤਾ। See the chapterਪਵਿੱਤਰ ਬਾਈਬਲ O.V. Bible (BSI)7 ਅਤੇ ਉਹ ਨੇ ਆਪਣੇ ਮਗਰ ਵੇਖ ਕੇ ਜਾਂ ਮੈਨੂੰ ਡਿੱਠਾ ਤਾਂ ਮੈਨੂੰ ਸੱਦਿਆ। ਮੈਂ ਆਖਿਆ, ਜੀ ਮੈਂ ਹਾਜ਼ਰ ਹਾਂ! See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਅਤੇ ਉਹ ਨੇ ਆਪਣੇ ਪਿੱਛੇ ਮੁੜ ਕੇ ਜਦੋਂ ਮੈਨੂੰ ਵੇਖਿਆ ਤਾਂ ਮੈਨੂੰ ਸੱਦਿਆ। ਮੈਂ ਆਖਿਆ, ਜੀ ਮੈਂ ਹਾਜ਼ਰ ਹਾਂ! See the chapter |