੨ ਸਮੂਏਲ 10:11 - ਪਵਿੱਤਰ ਬਾਈਬਲ11 ਯੋਆਬ ਨੇ ਆਖਿਆ, “ਜੇਕਰ ਅਰਾਮੀ ਮੇਰੇ ਉੱਪਰ ਹਾਵੀ ਹੋ ਜਾਣ ਤਾਂ ਤੂੰ ਮੇਰੀ ਮਦਦ ਕਰੀਂ ਅਤੇ ਜੇਕਰ ਅੰਮੋਨੀ ਤੇਰੇ ਉੱਪਰ ਹਾਵੀ ਹੋ ਜਾਣ ਤਾਂ ਮੈਂ ਆਕੇ ਤੇਰੀ ਮਦਦ ਕਰਾਂਗਾ। See the chapterਪਵਿੱਤਰ ਬਾਈਬਲ O.V. Bible (BSI)11 ਅਤੇ ਆਖਿਆ, ਜੇ ਕਰ ਕਦੀ ਅਰਾਮੀ ਮੇਰੇ ਉੱਤੇ ਜ਼ੋਰ ਪਾਉਣ ਤਾਂ ਤੂੰ ਮੇਰੀ ਸਹਾਇਤਾ ਕਰੀਂ ਅਤੇ ਜੇ ਅੰਮੋਨੀ ਤੇਰੇ ਉੱਤੇ ਜ਼ੋਰ ਪਾਉਣ ਤਾਂ ਮੈਂ ਆ ਕੇ ਤੇਰੀ ਸਹਾਇਤਾ ਕਰਾਂਗਾ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ11 ਅਤੇ ਆਖਿਆ, ਜੇਕਰ ਅਰਾਮੀ ਮੇਰੇ ਉੱਤੇ ਪਰਬਲ ਹੋਣ ਤਾਂ ਤੂੰ ਮੇਰੀ ਸਹਾਇਤਾ ਕਰੀਂ ਅਤੇ ਜੇ ਅੰਮੋਨੀ ਤੇਰੇ ਉੱਤੇ ਪਰਬਲ ਹੋਣ ਤਾਂ ਮੈਂ ਆ ਕੇ ਤੇਰੀ ਸਹਾਇਤਾ ਕਰਾਂਗਾ। See the chapter |