੨ ਸਮੂਏਲ 10:12 - ਪਵਿੱਤਰ ਬਾਈਬਲ12 ਬਹਾਦੁਰ ਬਣੋ! ਹੁਣ ਸਾਨੂੰ ਆਪਣੇ ਲੋਕਾਂ ਲਈ, ਅਤੇ ਆਪਣੇ ਪਰਮੇਸ਼ੁਰ ਦੇ ਸ਼ਹਿਰਾਂ ਲਈ ਬਹਾਦੁਰੀ ਨਾਲ ਲੜਨਾ ਚਾਹੀਦਾ ਹੈ। ਯਹੋਵਾਹ ਜੋ ਠੀਕ ਸਮਝੇਗਾ ਉਹੀ ਕੁਝ ਕਰੇਗਾ।” See the chapterਪਵਿੱਤਰ ਬਾਈਬਲ O.V. Bible (BSI)12 ਸੋ ਤਕੜੇ ਰਹੀਏ ਅਤੇ ਆਪਣੇ ਲੋਕਾਂ ਦੇ ਲਈ ਅਤੇ ਆਪਣੇ ਪਰਮੇਸ਼ੁਰ ਦੇ ਸ਼ਹਿਰਾਂ ਦੇ ਲਈ ਵਰਿਆਮਗੀ ਕਰੀਏ ਅਤੇ ਜੋ ਯਹੋਵਾਹ ਨੂੰ ਭਾਵੇ ਸੋ ਕਰੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ12 ਸੋ ਤਕੜੇ ਰਹੋ, ਅਤੇ ਆਓ ਅਸੀਂ ਆਪਣੇ ਲੋਕਾਂ ਦੇ ਲਈ ਅਤੇ ਆਪਣੇ ਪਰਮੇਸ਼ੁਰ ਦੇ ਸ਼ਹਿਰਾਂ ਦੇ ਲਈ ਬਹਾਦੁਰੀ ਨਾਲ ਲੜੀਏ ਅਤੇ ਜੋ ਯਹੋਵਾਹ ਨੂੰ ਚੰਗਾ ਲੱਗੇ, ਉਹ ਉਸੇ ਤਰ੍ਹਾਂ ਹੀ ਕਰੇ। See the chapter |