੨ ਸਮੂਏਲ 10:13 - ਪਵਿੱਤਰ ਬਾਈਬਲ13 ਤਦ ਯੋਆਬ ਅਤੇ ਉਹ ਲੋਕ ਜੋ ਉਸ ਦੇ ਨਾਲ ਸਨ, ਅਰਾਮੀਆਂ ਦੇ ਉੱਪਰ ਹਮਲਾ ਕਰਨ ਅੱਗੇ ਵੱਧੇ ਤਾਂ ਅਰਾਮੀ ਯੋਆਬ ਅਤੇ ਉਸ ਦੇ ਆਦਮੀਆਂ ਦੇ ਅੱਗੋਂ ਦੀ ਨੱਸ ਗਏ। See the chapterਪਵਿੱਤਰ ਬਾਈਬਲ O.V. Bible (BSI)13 ਫੇਰ ਯੋਆਬ ਅਤੇ ਓਹ ਲੋਕ ਜੋ ਉਸ ਦੇ ਨਾਲ ਸਨ ਅਰਾਮੀਆਂ ਦੇ ਉੱਤੇ ਹੱਲਾ ਕਰਨ ਨੂੰ ਅੱਗੇ ਵਧੇ ਅਰ ਓਹ ਉਨ੍ਹਾਂ ਦੇ ਅੱਗੋਂ ਨੱਠ ਗਏ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ13 ਫਿਰ ਯੋਆਬ ਅਤੇ ਉਹ ਲੋਕ ਜੋ ਉਸ ਦੇ ਨਾਲ ਸਨ ਅਰਾਮੀਆਂ ਦੇ ਉੱਤੇ ਹਮਲਾ ਕਰਨ ਨੂੰ ਅੱਗੇ ਵਧੇ ਅਤੇ ਅਰਾਮੀ ਉਨ੍ਹਾਂ ਦੇ ਅੱਗਿਓਂ ਭੱਜ ਗਏ। See the chapter |