੨ ਸਮੂਏਲ 10:14 - ਪਵਿੱਤਰ ਬਾਈਬਲ14 ਜਦੋਂ ਅੰਮੋਨੀਆਂ ਨੇ ਵੇਖਿਆ ਕਿ ਅਰਾਮੀ ਭੱਜ ਰਹੇ ਹਨ ਤਾਂ ਉਹ ਵੀ ਅਬੀਸ਼ਈ ਦੇ ਅੱਗੋਂ ਨੱਸ ਗਏ ਅਤੇ ਆਪਣੇ ਸ਼ਹਿਰ ਵਾਪਸ ਮੁੜ ਗਏ। ਤਦ ਯੋਆਬ ਅੰਮੋਨੀਆਂ ਨਾਲ ਲੜਨ ਤੋਂ ਬਾਅਦ ਮੁੜਕੇ ਯਰੂਸ਼ਲਮ ਵਿੱਚ ਆਇਆ। See the chapterਪਵਿੱਤਰ ਬਾਈਬਲ O.V. Bible (BSI)14 ਅਤੇ ਅੰਮੋਨੀ ਵੀ ਇਹ ਵੇਖ ਕੇ ਜੋ ਅਰਾਮੀ ਨੱਠ ਗਏ ਹਨ ਤਾਂ ਓਹ ਵੀ ਅਬੀਸ਼ਈ ਦੇ ਅੱਗੋਂ ਨੱਠ ਗਏ ਫੇਰ ਸ਼ਹਿਰ ਵਿੱਚ ਜਾ ਵੜੇ ਤਾਂ ਯੋਆਬ ਅੰਮੋਨੀਆਂ ਨਾਲ ਲੜਨ ਤੋਂ ਮੁੜ ਕੇ ਯਰੂਸ਼ਲਮ ਵਿੱਚ ਆਇਆ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ14 ਅਤੇ ਅੰਮੋਨੀ ਵੀ ਇਹ ਵੇਖ ਕੇ ਕਿ ਅਰਾਮੀ ਭੱਜ ਗਏ ਹਨ ਤਾਂ ਉਹ ਵੀ ਅਬੀਸ਼ਈ ਦੇ ਅੱਗੋਂ ਭੱਜ ਗਏ ਅਤੇ ਫੇਰ ਸ਼ਹਿਰ ਵਿੱਚ ਜਾ ਵੜੇ ਤਾਂ ਯੋਆਬ ਅੰਮੋਨੀਆਂ ਨਾਲ ਲੜਨ ਤੋਂ ਮੁੜ ਕੇ ਯਰੂਸ਼ਲਮ ਵਿੱਚ ਆਇਆ। See the chapter |