Online Bible

- Advertisements -




੨ ਸਮੂਏਲ 10:16 - ਪਵਿੱਤਰ ਬਾਈਬਲ

16 ਹਦਦਅਜ਼ਰ ਨੇ ਲੋਕ ਭੇਜੇ ਅਤੇ ਜੋ ਅਰਾਮੀ ਦਰਿਆਓ ਪਾਰ ਸਨ ਉਨ੍ਹਾਂ ਨੂੰ ਲੈ ਆਇਆ ਅਤੇ ਉਹ ਸਾਰੇ ਹੇਲਾਮ ਵਿੱਚ ਆਏ ਅਤੇ ਸੋਬਕ ਜੋ ਹਦਦਅਜ਼ਰ ਦੀ ਫ਼ੌਜ ਦਾ ਸਰਦਾਰ ਸੀ, ਉਨ੍ਹਾਂ ਦੇ ਅੱਗੇ-ਅੱਗੇ ਤੁਰਿਆ।

See the chapter Copy

ਪਵਿੱਤਰ ਬਾਈਬਲ O.V. Bible (BSI)

16 ਅਤੇ ਹਦਦਅਜ਼ਰ ਨੇ ਲੋਕ ਘੱਲੇ ਅਤੇ ਅਰਾਮੀਆਂ ਨੂੰ ਜੋ ਦਰਿਆ ਦੇ ਪਾਰ ਸਨ ਲੈ ਆਇਆ ਅਤੇ ਓਹ ਹੇਲਾਮ ਵਿੱਚ ਆਏ ਅਤੇ ਸੋਬਕ ਜੋ ਹਦਦਅਜ਼ਰ ਦੀ ਫੌਜ ਦਾ ਸਰਦਾਰ ਸੀ ਉਨ੍ਹਾਂ ਦੇ ਮੋਹਰੇ ਤੁਰਿਆ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

16 ਅਤੇ ਹਦਦਅਜ਼ਰ ਨੇ ਲੋਕ ਭੇਜੇ ਅਤੇ ਅਰਾਮੀਆਂ ਨੂੰ ਜੋ ਦਰਿਆ ਦੇ ਪਾਰ ਸਨ ਲੈ ਆਇਆ ਅਤੇ ਓਹ ਹੇਲਾਮ ਵਿੱਚ ਆਏ ਅਤੇ ਸੋਬਕ ਜੋ ਹਦਦਅਜ਼ਰ ਦੀ ਅਰਾਮੀ ਫੌਜ ਦਾ ਪ੍ਰਧਾਨ ਸੀ, ਉਨ੍ਹਾਂ ਦੇ ਅੱਗੇ ਤੁਰਿਆ।

See the chapter Copy




੨ ਸਮੂਏਲ 10:16

Follow us:

Advertisements


Advertisements