Online Bible

- Advertisements -




੨ ਸਮੂਏਲ 10:17 - ਪਵਿੱਤਰ ਬਾਈਬਲ

17 ਦਾਊਦ ਨੇ ਜਦੋਂ ਇਹ ਖਬਰ ਸੁਣੀ ਤਾਂ ਉਸ ਨੇ ਸਾਰੇ ਇਸਰਾਏਲੀਆਂ ਨੂੰ ਇਕੱਠਾ ਕੀਤਾ ਅਤੇ ਯਰਦਨ ਦਰਿਆ ਨੂੰ ਪਾਰ ਲੰਘ ਕੇ ਹੇਲਾਮ ਤੀਕ ਆਇਆ। ਉੱਥੇ ਅਰਾਮੀਆਂ ਨੇ ਦਾਊਦ ਦੇ ਸਾਹਮਣੇ ਪਾਲ ਬੰਨ੍ਹੀ ਅਤੇ ਉਸ ਨਾਲ ਲੜੇ।

See the chapter Copy

ਪਵਿੱਤਰ ਬਾਈਬਲ O.V. Bible (BSI)

17 ਇਹ ਸੁਣ ਕੇ ਦਾਊਦ ਨੇ ਸਾਰੇ ਇਸਰਾਏਲੀਆਂ ਨੂੰ ਇੱਕਠਿਆਂ ਕੀਤਾ ਅਤੇ ਯਰਦਨੋਂ ਪਾਰ ਲੰਘ ਕੇ ਹੇਲਾਮ ਤੋੜੀ ਆਇਆ। ਤਾਂ ਅਰਾਮੀਆਂ ਨੇ ਦਾਊਦ ਦੇ ਸਾਹਮਣੇ ਪਾਲ ਬੰਨ੍ਹੀ ਅਰ ਉਸ ਨਾਲ ਲੜੇ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

17 ਇਹ ਸੁਣ ਕੇ ਦਾਊਦ ਨੇ ਸਾਰੇ ਇਸਰਾਏਲ ਨੂੰ ਇਕੱਠਾ ਕੀਤਾ ਅਤੇ ਯਰਦਨੋਂ ਪਾਰ ਲੰਘ ਕੇ ਹੇਲਾਮ ਤੱਕ ਆਇਆ। ਅਰਾਮੀਆਂ ਨੇ ਦਾਊਦ ਦੇ ਸਾਹਮਣੇ ਕਤਾਰ ਬੰਨ੍ਹੀ ਅਤੇ ਉਸ ਨਾਲ ਲੜੇ

See the chapter Copy




੨ ਸਮੂਏਲ 10:17

Follow us:

Advertisements


Advertisements