੨ ਸਮੂਏਲ 10:18 - ਪਵਿੱਤਰ ਬਾਈਬਲ18 ਪਰ ਦਾਊਦ ਨੇ ਅਰਾਮੀਆਂ ਨੂੰ ਹਾਰ ਦਿੱਤੀ ਅਤੇ ਅਰਾਮੀ ਇਸਰਾਏਲ ਵਿੱਚੋਂ ਭੱਜ ਗਏ। ਦਾਊਦ ਨੇ 700 ਰੱਥ ਸਵਾਰ ਅਤੇ 40,000 ਘੁੜ ਸਵਾਰਾਂ ਨੂੰ ਵੱਢ ਸੁੱਟਿਆ। ਦਾਊਦ ਨੇ ਅਰਾਮੀ ਸੈਨਾ ਦੇ ਕਪਤਾਨ ਸੋਬਕ ਨੂੰ ਵੀ ਮਾਰ ਮੁਕਾਇਆ। See the chapterਪਵਿੱਤਰ ਬਾਈਬਲ O.V. Bible (BSI)18 ਅਤੇ ਅਰਾਮੀ ਇਸਰਾਏਲ ਦੇ ਅੱਗੋਂ ਭੱਜ ਗਏ ਅਤੇ ਦਾਊਦ ਨੇ ਅਰਾਮੀਆਂ ਦੇ ਸੱਤ ਸੌ ਰਥ ਅਤੇ ਚਾਲੀ ਹਜ਼ਾਰ ਘੋੜ ਚੜ੍ਹੇ ਵੱਢ ਸੁੱਟੇ ਅਤੇ ਉਨ੍ਹਾਂ ਦੇ ਸੈਨਾਪਤੀ ਸੋਬਕ ਨੂੰ ਮਾਰ ਲਿਆ ਸੋ ਉਹ ਉੱਥੇ ਹੀ ਮਰ ਗਿਆ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ18 ਅਤੇ ਅਰਾਮੀ ਇਸਰਾਏਲ ਦੇ ਅੱਗੋਂ ਭੱਜ ਗਏ ਅਤੇ ਦਾਊਦ ਨੇ ਅਰਾਮੀਆਂ ਦੇ ਸੱਤ ਸੌ ਰਥ ਸਵਾਰ ਅਤੇ ਚਾਲ੍ਹੀ ਹਜ਼ਾਰ ਸਵਾਰ ਵੱਢ ਸੁੱਟੇ ਅਤੇ ਉਨ੍ਹਾਂ ਦੇ ਸੈਨਾਪਤੀ ਸੋਬਕ ਨੂੰ ਅਜਿਹਾ ਮਾਰਿਆ ਜੋ ਉਹ ਉੱਥੇ ਹੀ ਮਰ ਗਿਆ। See the chapter |