Online Bible

- Advertisements -




੨ ਸਮੂਏਲ 10:19 - ਪਵਿੱਤਰ ਬਾਈਬਲ

19 ਜਦੋਂ ਉਨ੍ਹਾਂ ਰਾਜਿਆਂ ਨੇ ਜੋ ਹਦਦਅਜਰ ਦੇ ਅਧੀਨ ਸਨ ਵੇਖਿਆ ਕਿ ਉਹ ਇਸਰਾਏਲ ਦੇ ਅੱਗੇ ਹਾਰ ਗਏ ਸਨ ਤਾਂ ਉਨ੍ਹਾਂ ਨੇ ਇਸਰਾਏਲੀਆਂ ਨਾਲ ਸ਼ਾਂਤੀ ਕਰ ਲਈ ਅਤੇ ਉਨ੍ਹਾਂ ਦੀ ਟਹਿਲ ਸੇਵਾ ਕੀਤੀ। ਹੁਣ ਅਰਾਮੀ ਅੰਮੋਨੀਆਂ ਦੀ ਮੁੜ ਮਦਦ ਕਰਨ ਤੋਂ ਡਰਦੇ ਸਨ।

See the chapter Copy

ਪਵਿੱਤਰ ਬਾਈਬਲ O.V. Bible (BSI)

19 ਜਾਂ ਉਨ੍ਹਾਂ ਰਾਜਿਆਂ ਨੇ ਜੋ ਹਦਦਅਜ਼ਰ ਦੇ ਅਧੀਨ ਸਨ ਡਿੱਠਾ ਭਈ ਓਹ ਇਸਰਾਏਲ ਅੱਗੇ ਹਾਰ ਗਏ ਹਨ ਤਾਂ ਉਨ੍ਹਾਂ ਨੇ ਇਸਰਾਏਲੀਆਂ ਨਾਲ ਮੇਲ ਕੀਤਾ ਅਤੇ ਉਨ੍ਹਾਂ ਦੀ ਟਹਿਲ ਕੀਤੀ। ਗੱਲ ਕਾਹਦੀ, ਅਰਾਮੀ ਅੰਮੋਨੀਆਂ ਦੀ ਫੇਰ ਸਹਾਇਤਾ ਕਰਨ ਤੋਂ ਡਰੇ।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

19 ਜਦ ਉਨ੍ਹਾਂ ਰਾਜਿਆਂ ਨੇ ਜੋ ਹਦਦਅਜ਼ਰ ਦੇ ਅਧੀਨ ਸਨ ਵੇਖਿਆ ਕਿ ਉਹ ਇਸਰਾਏਲ ਤੋਂ ਹਾਰ ਗਏ ਹਨ ਤਾਂ ਉਨ੍ਹਾਂ ਨੇ ਇਸਰਾਏਲੀਆਂ ਨਾਲ ਸਮਝੌਤਾ ਕੀਤਾ ਅਤੇ ਉਨ੍ਹਾਂ ਦੇ ਅਧੀਨ ਹੋ ਗਏ। ਇਸ ਲਈ, ਅਰਾਮੀ ਅੰਮੋਨੀਆਂ ਦੀ ਫੇਰ ਸਹਾਇਤਾ ਕਰਨ ਤੋਂ ਡਰੇ।

See the chapter Copy




੨ ਸਮੂਏਲ 10:19

Follow us:

Advertisements


Advertisements