੨ ਸਮੂਏਲ 10:2 - ਪਵਿੱਤਰ ਬਾਈਬਲ2 ਦਾਊਦ ਨੇ ਕਿਹਾ, “ਨਾਹਾਸ਼ ਨੇ ਮੇਰੇ ਨਾਲ ਭਲਾਈ ਕੀਤੀ ਸੀ ਸੋ ਮੈਂ ਉਸ ਦੇ ਪੁੱਤਰ ਹਾਨੂਨ ਦੇ ਨਾਲ ਭਲਾਈ ਕਰਾਂਗਾ।” ਇਸੇ ਲਈ ਦਾਊਦ ਨੇ ਆਪਣੇ ਆਦਮੀਆਂ ਨੂੰ ਹਾਨੂਨ ਨੂੰ ਉਸ ਦੇ ਪਿਤਾ ਦੀ ਮੌਤ ਤੇ ਦਿਲਾਸਾ ਦੇਣ ਲਈ ਭੇਜਿਆ। ਇਉਂ ਦਾਊਦ ਦੇ ਆਦਮੀ ਅੰਮੋਨੀਆਂ ਦੀ ਧਰਤੀ ਤੇ ਗਏ। See the chapterਪਵਿੱਤਰ ਬਾਈਬਲ O.V. Bible (BSI)2 ਤਦ ਦਾਊਦ ਨੇ ਆਖਿਆ, ਮੈਂ ਨਾਹਾਸ਼ ਦੇ ਪੁੱਤ੍ਰ ਹਾਨੂਨ ਦੇ ਨਾਲ ਭਲਿਆਈ ਕਰਾਂਗਾ ਜਿਵੇਂ ਉਹ ਦੇ ਪਿਉ ਨੇ ਮੇਰੇਂ ਨਾਲ ਭਲਿਆਈ ਕੀਤੀ ਸੀ ਸੋ ਦਾਊਦ ਨੇ ਉਹ ਦੇ ਪਿਉ ਦੇ ਵਿਖੇ ਉਹ ਦੇ ਕੋਲ ਮੁਕਾਣ ਦੇਣ ਲਈ ਆਪਣੇ ਟਹਿਲੂਏ ਘੱਲੇ ਅਤੇ ਦਾਊਦ ਦੇ ਟਹਿਲੂਏ ਅੰਮੋਨੀਆਂ ਦੇ ਦੇਸ ਵਿੱਚ ਗਏ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਤਦ ਦਾਊਦ ਨੇ ਆਖਿਆ, ਮੈਂ ਨਾਹਾਸ਼ ਦੇ ਪੁੱਤਰ ਹਾਨੂਨ ਦੇ ਨਾਲ ਭਲਿਆਈ ਕਰਾਂਗਾ ਜਿਵੇਂ ਉਹ ਦੇ ਪਿਤਾ ਨੇ ਮੇਰੇ ਨਾਲ ਭਲਿਆਈ ਕੀਤੀ ਸੀ ਸੋ ਦਾਊਦ ਨੇ ਉਹ ਦੇ ਪਿਤਾ ਦੇ ਵਿਖੇ ਉਹ ਦੇ ਕੋਲ ਤਸੱਲੀ ਦੇਣ ਲਈ ਆਪਣੇ ਸੇਵਕ ਭੇਜੇ ਅਤੇ ਦਾਊਦ ਦੇ ਸੇਵਕ ਅੰਮੋਨੀਆਂ ਦੇ ਦੇਸ਼ ਵਿੱਚ ਗਏ। See the chapter |