Online Bible

- Advertisements -




੨ ਸਮੂਏਲ 10:4 - ਪਵਿੱਤਰ ਬਾਈਬਲ

4 ਤਾਂ ਹਾਨੂਨ ਨੇ ਦਾਊਦ ਦੇ ਸੇਵਕਾਂ ਨੂੰ ਫ਼ੜ ਲਿਆ ਅਤੇ ਸਭਨਾਂ ਦੀ ਅੱਧੀ-ਅੱਧੀ ਦਾੜੀ ਮੁਨਵਾ ਸੁੱਟੀ ਅਤੇ ਉਨ੍ਹਾਂ ਦੇ ਕੱਪੜੇ ਅੱਧ ਵਿੱਚਕਾਰੋ ਲੈ ਕੇ ਲੱਕ ਤੀਕ ਕਤਰ ਸੁੱਟੇ ਅਤੇ ਫ਼ਿਰ ਉਨ੍ਹਾਂ ਨੂੰ ਵਾਪਸ ਭੇਜ ਦਿੱਤਾ।

See the chapter Copy

ਪਵਿੱਤਰ ਬਾਈਬਲ O.V. Bible (BSI)

4 ਤਦ ਹਾਨੂਨ ਨੇ ਦਾਊਦ ਦੇ ਟਹਿਲੂਏ ਨੂੰ ਫੜ ਲਿਆ ਅਤੇ ਸਭਨਾਂ ਦੀ ਅੱਧੀ ਅੱਧੀ ਦਾੜ੍ਹੀ ਮੁਨਵਾ ਸੁੱਟੀ ਅਤੇ ਉਨ੍ਹਾਂ ਦੇ ਲੀੜੇ ਅੱਧ ਵਿੱਚਕਾਰੋਂ ਲੱਕ ਤੋੜੀ ਕਤਰ ਸੁੱਟੇ ਅਤੇ ਉਨ੍ਹਾਂ ਨੂੰ ਤੋਰ ਦਿੱਤਾ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

4 ਤਦ ਹਾਨੂਨ ਨੇ ਦਾਊਦ ਦੇ ਸੇਵਕਾਂ ਨੂੰ ਫੜ੍ਹ ਲਿਆ ਅਤੇ ਸਾਰਿਆਂ ਦੀ ਅੱਧੀ-ਅੱਧੀ ਦਾੜ੍ਹੀ ਮੁਨਵਾ ਸੁੱਟੀ ਅਤੇ ਉਨ੍ਹਾਂ ਦੇ ਬਸਤਰ ਅੱਧ ਵਿਚਕਾਰੋਂ ਲੱਕ ਤੱਕ ਫਾੜ ਸੁੱਟੇ ਅਤੇ ਉਨ੍ਹਾਂ ਨੂੰ ਵਾਪਸ ਭੇਜ ਦਿੱਤਾ।

See the chapter Copy




੨ ਸਮੂਏਲ 10:4

Follow us:

Advertisements


Advertisements