Online Bible

- Advertisements -




੨ ਸਮੂਏਲ 10:8 - ਪਵਿੱਤਰ ਬਾਈਬਲ

8 ਤਾਂ ਅੰਮੋਨੀ ਬਾਹਰ ਨਿਕਲੇ ਅਤੇ ਲੜਾਈ ਲਈ ਤਿਆਰ ਹੋ ਗਏ। ਉਹ ਸ਼ਹਿਰ ਦੇ ਪ੍ਰਵੇਸ਼ ਦੁਆਰ ਅੱਗੇ ਖੜੋ ਗਏ। ਸੋਬਾ ਅਤੇ ਰਹੋਬ ਦੇ ਅਰਾਮੀ ਅਤੇ ਟੋਬ ਅਤੇ ਮਆਕਾਹ ਦੇ ਲੋਕ ਮੈਦਾਨ ਵਿੱਚ ਅੰਮੋਨੀਆਂ ਦੇ ਸੰਗ ਨਹੀਂ ਆਏ।

See the chapter Copy

ਪਵਿੱਤਰ ਬਾਈਬਲ O.V. Bible (BSI)

8 ਤਦ ਅੰਮੋਨੀ ਨਿੱਕਲੇ ਅਤੇ ਸ਼ਹਿਰ ਦੀ ਡਿਉੜ੍ਹੀ ਦੇ ਲਾਂਘੇ ਕੋਲ ਲੜਾਈ ਦੇ ਲਈ ਪਾਲ ਬੰਨ੍ਹੀ। ਅਤੇ ਸੋਬਾ ਅਤੇ ਰਹੋਬ ਦੇ ਅਰਾਮੀ ਅਤੇ ਟੋਬ ਅਤੇ ਮਆਕਾਹ ਦੇ ਮਨੁੱਖ ਰੜੇ ਵਿੱਚ ਵੱਖਰੇ ਰਹੇ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

8 ਤਦ ਅੰਮੋਨੀ ਨਿੱਕਲੇ ਅਤੇ ਸ਼ਹਿਰ ਦੇ ਫਾਟਕ ਦੇ ਲਾਂਘੇ ਕੋਲ ਲੜਾਈ ਦੇ ਲਈ ਕਤਾਰ ਬੰਨ੍ਹੀ। ਅਤੇ ਸੋਬਾ ਅਤੇ ਰਹੋਬ ਦੇ ਅਰਾਮੀ ਅਤੇ ਤੋਬ ਅਤੇ ਮਅਕਾਹ ਦੇ ਮਨੁੱਖ ਮੈਦਾਨ ਵਿੱਚ ਵੱਖਰੇ ਰਹੇ।

See the chapter Copy




੨ ਸਮੂਏਲ 10:8

Follow us:

Advertisements


Advertisements