Online Bible

- Advertisements -




੨ ਸਮੂਏਲ 10:9 - ਪਵਿੱਤਰ ਬਾਈਬਲ

9 ਜਦੋਂ ਯੋਆਬ ਨੇ ਨਜ਼ਰ ਮਾਰੀ ਤਾਂ ਵੇਖਿਆ ਕਿ ਲੜਾਈ ’ਚ ਦੁਸ਼ਮਣ ਦਾ ਸਾਹਮਣਾ ਦੋਵੇਂ ਪਾਸੀਂ ਅੱਗੋਂ ਅਤੇ ਪਿੱਛੋਂ ਦੀ ਵੀ ਹੈ ਤਾਂ ਯੋਆਬ ਨੇ ਇਸਰਾਏਲ ਵਿੱਚੋਂ ਚੰਗੇ ਸੂਰਮੇ ਚੁਣ ਲੇ ਉਨ੍ਹਾਂ ਦੀ ਅਰਾਮੀਆਂ ਦੇ ਸਾਹਮਣੇ ਪਾਲ ਬੰਨ੍ਹੀ।

See the chapter Copy

ਪਵਿੱਤਰ ਬਾਈਬਲ O.V. Bible (BSI)

9 ਯੋਆਬ ਨੇ ਜਾਂ ਡਿੱਠਾ ਭਈ ਲੜਾਈ ਦਾ ਸਾਹਮਣਾ ਦੋਹੀਂ ਪਾਸੀਂ ਅੱਗੋਂ ਤੇ ਪਿੱਛੋਂ ਹੈ ਤਾਂ ਉਸ ਨੇ ਇਸਰਾਏਲ ਵਿੱਚੋਂ ਚੰਗੇ ਚੰਗੇ ਮਨੁੱਖ ਚੁਣ ਲਏ ਅਤੇ ਅਰਾਮੀਆਂ ਦੇ ਸਾਹਮਣੇ ਪਾਲ ਬੰਨ੍ਹੀ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

9 ਜਦ ਯੋਆਬ ਨੇ ਵੇਖਿਆ ਕਿ ਉਨ੍ਹਾਂ ਦੇ ਵਿਰੁੱਧ ਦੋਹੀਂ ਪਾਸੀਂ, ਅੱਗੇ-ਪਿੱਛੇ ਲੜਾਈ ਲਈ ਕਤਾਰ ਬੰਨ੍ਹੀ ਗਈ ਹੈ ਤਾਂ ਉਸ ਨੇ ਇਸਰਾਏਲ ਵਿੱਚੋਂ ਚੰਗੇ-ਚੰਗੇ ਸੂਰਮਿਆਂ ਵਿੱਚੋਂ ਬਹੁਤਿਆਂ ਨੂੰ ਚੁਣ ਲਿਆ ਅਤੇ ਅਰਾਮੀਆਂ ਦੇ ਸਾਹਮਣੇ ਕਤਾਰ ਬੰਨ੍ਹੀ।

See the chapter Copy




੨ ਸਮੂਏਲ 10:9

Follow us:

Advertisements


Advertisements