੨ ਸਮੂਏਲ 2:13 - ਪਵਿੱਤਰ ਬਾਈਬਲ13 ਸਰੂਯਾਹ ਦਾ ਪੁੱਤਰ ਯੋਆਬ ਅਤੇ ਦਾਊਦ ਦੇ ਸੇਵਕ ਨਿਕਲੇ ਅਤੇ ਗਿਬਓਨ ਦੇ ਤਲਾਬ ਕੋਲ ਉਨ੍ਹਾਂ ਨੂੰ ਮਿਲੇ ਅਤੇ ਦੋਵੇਂ ਉੱਥੇ ਬੈਠ ਗਏ। ਇੱਕ ਟੋਲੀ ਤਲਾਬ ਦੇ ਉਰਲੇ ਬੰਨੇ ਅਤੇ ਦੂਜੀ ਤਲਾਬ ਦੇ ਦੂਜੇ ਬੰਨੇ ਜਾਕੇ ਬੈਠ ਗਈ। See the chapterਪਵਿੱਤਰ ਬਾਈਬਲ O.V. Bible (BSI)13 ਅਤੇ ਸਰੂਯਾਹ ਦਾ ਪੁੱਤ੍ਰ ਯੋਆਬ ਅਤੇ ਦਾਊਦ ਦੇ ਟਹਿਲੂਏ ਨਿੱਕਲੇ ਅਤੇ ਗਿਬਓਨ ਦੇ ਤਲਾ ਕੋਲ ਉਨ੍ਹਾਂ ਨੂੰ ਮਿਲੇ ਅਤੇ ਦੋਵੇਂ ਬੈਠ ਗਏ ਇੱਕ ਤਾਂ ਤਲਾ ਦੇ ਉਰਲੇ ਬੰਨੇ ਅਤੇ ਦੂਜਾ ਤਲਾ ਦੇ ਪਰਲੇ ਬੰਨੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ13 ਅਤੇ ਸਰੂਯਾਹ ਦਾ ਪੁੱਤਰ ਯੋਆਬ ਅਤੇ ਦਾਊਦ ਦੇ ਸੇਵਕ ਨਿੱਕਲ ਕੇ ਗਿਬਓਨ ਦੇ ਤਲਾਬ ਕੋਲ ਉਨ੍ਹਾਂ ਨੂੰ ਮਿਲੇ ਅਤੇ ਦੋਵੇਂ ਬੈਠ ਗਏ ਇੱਕ ਤਾਂ ਤਲਾਬ ਦੇ ਉਰਲੇ ਬੰਨ੍ਹੇ ਅਤੇ ਦੂਜਾ ਤਲਾਬ ਦੇ ਪਰਲੇ ਬੰਨ੍ਹੇ। See the chapter |