੨ ਸਮੂਏਲ 2:15 - ਪਵਿੱਤਰ ਬਾਈਬਲ15 ਤਦ ਆਦਮੀ ਉੱਠੇ। ਦੋਨਾਂ ਟੋਲਿਆਂ ਨੇ ਮੁਕਾਬਲੇ ਲਈ ਆਪੋ-ਆਪਣੇ ਬੰਦੇ ਗਿਣੇ। ਦਾਊਦ ਦੀ ਫ਼ੌਜ ਵਿੱਚੋਂ 12 ਆਦਮੀ ਚੁਣੇ ਗਏ ਸਨ ਅਤੇ 12 ਆਦਮੀ ਸ਼ਾਊਲ ਦੇ ਪੁੱਤਰ ਈਸ਼ਬੋਸ਼ਥ ਲਈ ਲੜਨ ਖਾਤਰ ਬਿਨਯਾਮੀਨ ਦੇ ਪਰਿਵਾਰ-ਸਮੂਹ ਵਿੱਚੋਂ ਚੁਣੇ ਗਏ ਸਨ। See the chapterਪਵਿੱਤਰ ਬਾਈਬਲ O.V. Bible (BSI)15 ਤਦ ਸ਼ਾਊਲ ਦੇ ਪੁੱਤ੍ਰ ਈਸ਼ਬੋਸ਼ਥ ਵੱਲੋ ਬਿਨਯਾਮੀਨ ਦੇ ਗਿਣਤੀ ਦੇ ਬਾਰਾਂ ਜੁਆਨ ਉੱਠੇ ਅਤੇ ਪਰਲੇ ਪਾਸੇ ਗਏ ਅਤੇ ਦਾਊਦ ਦੇ ਟਹਿਲੂਆਂ ਵੱਲੋਂ ਵੀ ਬਾਰਾਂ ਜੁਆਨ ਨਿੱਕਲੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ15 ਤਦ ਸ਼ਾਊਲ ਦੇ ਪੁੱਤਰ ਈਸ਼ਬੋਸ਼ਥ ਵੱਲੋਂ ਬਿਨਯਾਮੀਨ ਦੇ ਗਿਣਤੀ ਦੇ ਬਾਰਾਂ ਜੁਆਨ ਉੱਠੇ ਅਤੇ ਪਰਲੇ ਪਾਸੇ ਗਏ ਅਤੇ ਦਾਊਦ ਦੇ ਸੇਵਕਾਂ ਵੱਲੋਂ ਵੀ ਬਾਰਾਂ ਜੁਆਨ ਨਿੱਕਲੇ। See the chapter |