੨ ਸਮੂਏਲ 2:18 - ਪਵਿੱਤਰ ਬਾਈਬਲ18 ਉੱਥੇ ਸਰੂਯਾਹ ਦੇ ਤਿੰਨ ਪੁੱਤਰ ਯੋਆਬ, ਅਬੀਸ਼ਈ ਅਤੇ ਅਸਾਹੇਲ ਵੀ ਸਨ। ਅਸਾਹੇਲ ਬਹੁਤ ਵੱਧੀਆ ਜੰਗਲੀ ਹਿਰਨ ਤੋਂ ਵੀ ਤੇਜ਼ ਦੌੜਾਕ ਸੀ। See the chapterਪਵਿੱਤਰ ਬਾਈਬਲ O.V. Bible (BSI)18 ਉੱਥੇ ਸਰੂਯਾਹ ਦੇ ਤਿੰਨ ਪੁੱਤ੍ਰ ਯੋਆਬ ਅਤੇ ਅਬੀਸ਼ਈ ਅਤੇ ਅਸਾਹੇਲ ਵੀ ਸਨ ਅਤੇ ਅਸਾਹੇਲ ਉਜਾੜ ਦੇ ਹਿਰਨ ਵਰਗੇ ਪੈਰਾਂ ਦਾ ਕਾਹਲਾ ਸੀ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ18 ਉੱਥੇ ਸਰੂਯਾਹ ਦੇ ਤਿੰਨ ਪੁੱਤਰ ਯੋਆਬ, ਅਬੀਸ਼ਈ ਅਤੇ ਅਸਾਹੇਲ ਸਨ। ਅਸਾਹੇਲ ਜੰਗਲੀ ਹਿਰਨ ਦੀ ਤਰ੍ਹਾਂ ਫੁਰਤੀਲਾ ਸੀ। See the chapter |