Online Bible

- Advertisements -




੨ ਸਮੂਏਲ 2:22 - ਪਵਿੱਤਰ ਬਾਈਬਲ

22 ਅਬਨੇਰ ਨੇ ਮੁੜ ਅਸਾਹੇਲ ਨੂੰ ਕਿਹਾ, “ਮੇਰਾ ਪਿੱਛਾ ਕਰਨਾ ਛੱਡ ਦੇ ਨਹੀਂ ਤਾਂ ਮੈਂ ਤੈਨੂੰ ਵੱਢ ਸੁੱਟਾਂਗਾ। ਤਾਂ ਫ਼ਿਰ ਮੈਂ ਤੇਰੇ ਭਰਾ ਯੋਆਬ ਨੂੰ ਕੀ ਮੂੰਹ ਵਿਖਾਵਾਂਗਾ?”

See the chapter Copy

ਪਵਿੱਤਰ ਬਾਈਬਲ O.V. Bible (BSI)

22 ਅਬਨੇਰ ਨੇ ਅਸਾਹੇਲ ਨੂੰ ਫੇਰ ਆਖਿਆ, ਮੇਰੇ ਮਗਰ ਲੱਗਣੋਂ ਹਟ ਜਾਹ! ਮੈਂ ਤੈਨੂੰ ਵੱਢ ਕੇ ਧਰਤੀ ਉੱਤੇ ਕਾਹਨੂੰ ਸੁੱਟਾਂ? ਫੇਰ ਮੈਂ ਤੇਰੇ ਭਰਾ ਯੋਆਬ ਨੂੰ ਕਿੱਕਣ ਮੂੰਹ ਵਿਖਾਵਾਂਗਾ?

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

22 ਅਬਨੇਰ ਨੇ ਅਸਾਹੇਲ ਨੂੰ ਫਿਰ ਆਖਿਆ, ਮੇਰਾ ਪਿੱਛਾ ਕਰਨਾ ਛੱਡ ਦੇ! ਮੈਂ ਕਿਉਂ ਤੈਨੂੰ ਵੱਢ ਕੇ ਧਰਤੀ ਤੇ ਸੁੱਟਾਂ? ਫੇਰ ਮੈਂ ਤੇਰੇ ਭਰਾ ਯੋਆਬ ਨੂੰ ਕਿਵੇਂ ਮੂੰਹ ਵਿਖਾਵਾਂਗਾ?

See the chapter Copy




੨ ਸਮੂਏਲ 2:22

Follow us:

Advertisements


Advertisements