Online Bible

- Advertisements -




੨ ਸਮੂਏਲ 2:27 - ਪਵਿੱਤਰ ਬਾਈਬਲ

27 ਤਦ ਯੋਆਬ ਨੇ ਕਿਹਾ, “ਜੋ ਤੂੰ ਆਖਿਆ ਹੈ ਬਹੁਤ ਚੰਗੀ ਗੱਲ ਹੈ। ਜਿਉਂਦੇ ਪਰਮੇਸ਼ੁਰ ਦੀ ਸੌਂਹ, ਜੇ ਕਦੀ ਤੂੰ ਇਹ ਗੱਲ ਨਾ ਆਖਦਾ ਤਾਂ ਲੋਕਾਂ ਵਿੱਚੋਂ ਸਭ ਆਪੋ-ਆਪਣੇ ਭਰਾਵਾਂ ਦਾ ਪਿੱਛਾ ਛੱਡ ਕੇ ਸਵੇਰੇ ਹੀ ਮੁੜ ਜਾਂਦੇ।”

See the chapter Copy

ਪਵਿੱਤਰ ਬਾਈਬਲ O.V. Bible (BSI)

27 ਤਦ ਯੋਆਬ ਨੇ ਆਖਿਆ, ਜੀਉਂਦੇ ਪਰਮੇਸ਼ੁਰ ਦੀ ਸੌਂਹ ਜੇ ਕਦੀ ਤੂੰ ਏਹ ਗੱਲ ਨਾ ਆਖਦਾ ਤਾਂ ਲੋਕਾਂ ਵਿੱਚੋਂ ਸੱਭੋ ਆਪੋ ਆਪਣੇ ਭਰਾਵਾਂ ਦਾ ਪਿੱਛਾ ਛੱਡ ਕੇ ਸਵੇਰੇ ਹੀ ਮੁੜ ਜਾਂਦੇ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

27 ਤਦ ਯੋਆਬ ਨੇ ਆਖਿਆ, ਜਿਉਂਦੇ ਪਰਮੇਸ਼ੁਰ ਦੀ ਸਹੁੰ, ਜੇ ਕਦੇ ਤੂੰ ਇਹ ਗੱਲ ਨਾ ਆਖਦਾ, ਤਾਂ ਲੋਕ ਸਵੇਰੇ ਹੀ ਮੁੜ ਜਾਂਦੇ ਅਤੇ ਆਪੋ ਆਪਣੇ ਭਰਾਵਾਂ ਦਾ ਪਿੱਛਾ ਨਾ ਕਰਦੇ।

See the chapter Copy




੨ ਸਮੂਏਲ 2:27

Follow us:

Advertisements


Advertisements