Online Bible

- Advertisements -




੨ ਸਮੂਏਲ 2:29 - ਪਵਿੱਤਰ ਬਾਈਬਲ

29 ਅਬਨੇਰ ਅਤੇ ਉਸ ਦੇ ਸਾਬੀ ਸਾਰੀ ਰਾਤ ਯਰਦਨ ਘਾਟੀ ਦੇ ਪਾਰ ਪੈਦਲ ਤੁਰਦੇ ਗਏ। ਉਨ੍ਹਾਂ ਯਰਦਨ ਦਰਿਆ ਪਾਰ ਕੀਤਾ ਅਤੇ ਮਹਨਾਇਮ ਪਹੁੰਚਣ ਤੀਕ ਸਾਰਾ ਦਿਨ ਪੈਦਲ ਤੁਰਦੇ ਆਏ।

See the chapter Copy

ਪਵਿੱਤਰ ਬਾਈਬਲ O.V. Bible (BSI)

29 ਅਤੇ ਅਬਨੇਰ ਅਰ ਉਹ ਦੇ ਲੋਕ ਉਸ ਸਾਰੀ ਰਾਤ ਰੜੇ ਵਿੱਚੇ ਤੁਰੇ ਗਏ ਅਤੇ ਯਰਦਨ ਦੇ ਪਾਰ ਹੋਏ ਅਤੇ ਸਾਰੇ ਬਿਤਰੋਨ ਵਿੱਚ ਦੀ ਗਏ ਅਤੇ ਮਹਨਾਇਮ ਵਿੱਚ ਫੇਰ ਆ ਗਏ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

29 ਅਬਨੇਰ ਅਤੇ ਉਹ ਦੇ ਲੋਕ ਉਸ ਸਾਰੀ ਰਾਤ ਮੈਦਾਨ ਵਿੱਚ ਤੁਰਦੇ ਗਏ ਅਤੇ ਯਰਦਨ ਦੇ ਪਾਰ ਹੋਏ ਅਤੇ ਉਹ ਸਾਰੇ ਦਿਨ ਚਲਦੇ ਰਹੇ ਅਤੇ ਮਹਨਇਮ ਵਿੱਚ ਆ ਗਏ।

See the chapter Copy




੨ ਸਮੂਏਲ 2:29

Follow us:

Advertisements


Advertisements