੨ ਸਮੂਏਲ 2:30 - ਪਵਿੱਤਰ ਬਾਈਬਲ30 ਯੋਆਬ ਨੇ ਅਬਨੇਰ ਦਾ ਪਿੱਛਾ ਛੱਡ ਦਿੱਤਾ ਅਤੇ ਵਾਪਸ ਮੁੜ ਗਿਆ। ਜਦੋਂ ਉਸ ਨੇ ਸਾਰੇ ਆਦਮੀਆਂ ਨੂੰ ਇਕੱਠਾ ਕੀਤਾ ਤਾਂ ਦਾਊਦ ਦੇ ਸੇਵਕਾਂ ਵਿੱਚੋਂ 19 ਅਫ਼ਸਰ ਗਾਇਬ ਸਨ, ਜਿਨ੍ਹਾਂ ਵਿੱਚੋਂ ਅਸਾਹੇਲ ਵੀ ਇੱਕ ਸੀ। See the chapterਪਵਿੱਤਰ ਬਾਈਬਲ O.V. Bible (BSI)30 ਯੋਆਬ ਅਬਨੇਰ ਦਾ ਪਿੱਛਾ ਕਰਨ ਤੋਂ ਮੁੜ ਗਿਆ ਅਤੇ ਜਾਂ ਉਸ ਨੇ ਸਾਰੇ ਲੋਕਾਂ ਨੂੰ ਇਕੱਠਾ ਕੀਤਾ ਤਾਂ ਦਾਊਦ ਦੇ ਟਹਿਲੂਆਂ ਵਿੱਚੋਂ ਅਸਾਹੇਲ ਖੁਣੋਂ ਉੱਨੀ ਮਨੁੱਖ ਨਾ ਲੱਭੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ30 ਯੋਆਬ ਅਬਨੇਰ ਦਾ ਪਿੱਛਾ ਕਰਨ ਤੋਂ ਮੁੜ ਗਿਆ; ਅਤੇ ਜਦ ਉਸ ਨੇ ਸਾਰੇ ਲੋਕਾਂ ਨੂੰ ਇਕੱਠਾ ਕੀਤਾ ਤਦ ਉਸ ਨੇ ਵੇਖਿਆ ਕਿ ਦਾਊਦ ਦੇ ਸੇਵਕਾਂ ਵਿੱਚੋਂ ਉੱਨੀ ਮਨੁੱਖ ਨਾ ਲੱਭੇ ਅਤੇ ਅਸਾਹੇਲ ਵੀ ਨਾ ਲੱਭਿਆ। See the chapter |