੨ ਸਮੂਏਲ 2:31 - ਪਵਿੱਤਰ ਬਾਈਬਲ31 ਪਰ ਦਾਊਦ ਦੇ ਅਫ਼ਸਰਾਂ ਨੇ ਬਿਨਯਾਮੀਨ ਵਿੱਚੋਂ ਉਨ੍ਹਾਂ ਦੇ ਘਰਾਣੇ ਦੇ ਅਬਨੇਰ ਦੇ 360 ਆਦਮੀਆਂ ਨੂੰ ਮਾਰ ਸੁੱਟਿਆ। See the chapterਪਵਿੱਤਰ ਬਾਈਬਲ O.V. Bible (BSI)31 ਪਰ ਦਾਊਦ ਦੇ ਟਹਿਲੂਆਂ ਨੇ ਬਿਨਯਾਮੀਨ ਵਿੱਚੋਂ ਅਤੇ ਅਬਨੇਰ ਦੇ ਟਹਿਲੂਆਂ ਵਿੱਚੋਂ ਲੋਕਾਂ ਨੂੰ ਅਜੇਹਾ ਮਾਰਿਆ ਜੋ ਤਿੰਨ ਸੌ ਸੱਠ ਮਨੁੱਖ ਮਰ ਗਏ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ31 ਪਰ ਦਾਊਦ ਦੇ ਸੇਵਕਾਂ ਨੇ ਬਿਨਯਾਮੀਨ ਵਿੱਚੋਂ ਅਤੇ ਅਬਨੇਰ ਦੇ ਸੇਵਕਾਂ ਵਿੱਚੋਂ ਲੋਕਾਂ ਨੂੰ ਅਜਿਹਾ ਮਾਰਿਆ, ਜੋ ਤਿੰਨ ਸੋ ਸੱਠ ਮਨੁੱਖ ਮਰ ਗਏ। See the chapter |