Online Bible

- Advertisements -




੨ ਸਮੂਏਲ 2:32 - ਪਵਿੱਤਰ ਬਾਈਬਲ

32 ਦਾਊਦ ਦੇ ਅਫ਼ਸਰਾਂ ਨੇ ਅਸਾਹੇਲ ਨੂੰ ਚੁੱਕ ਲਿਆ ਅਤੇ ਉਸ ਦੇ ਪਿਉ ਦੀ ਸਮਾਧ ਵਿੱਚ ਜੋ ਬੈਤਲਹਮ ਵਿੱਚ ਸੀ, ਉਸ ਨੂੰ ਦੱਬ ਦਿੱਤਾ ਅਤੇ ਯੋਆਬ ਅਤੇ ਉਸ ਦੇ ਆਦਮੀ ਸਾਰੀ ਰਾਤ ਤੁਰਕੇ ਤੜਕਸਾਰ ਪਹੁ ਫ਼ੁੱਟਣ ਤੋਂ ਪਹਿਲਾਂ ਹਬਰੋਨ ਵਿੱਚ ਆ ਗਏ।

See the chapter Copy

ਪਵਿੱਤਰ ਬਾਈਬਲ O.V. Bible (BSI)

32 ਸੋ ਉਨ੍ਹਾਂ ਨੇ ਅਸਾਹੇਲ ਨੂੰ ਚੁੱਕ ਲਿਆ ਅਤੇ ਉਹ ਦੇ ਪਿਉ ਦੀ ਸਮਾਧ ਵਿੱਚ ਜੋ ਬੈਤਲਹਮ ਵਿੱਚ ਸੀ ਉਹ ਨੂੰ ਦੱਬ ਦਿੱਤਾ ਅਤੇ ਯੋਆਬ ਅਰ ਉਹ ਦੇ ਮਨੁੱਖ ਸਾਰੀ ਰਾਤ ਤੁਰ ਕੇ ਪਹੁ ਫਟਦਿਆਂ ਸਾਰ ਹਬਰੋਨ ਵਿੱਚ ਆ ਗਏ।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

32 ਉਨ੍ਹਾਂ ਨੇ ਅਸਾਹੇਲ ਨੂੰ ਚੁੱਕ ਲਿਆ ਅਤੇ ਉਹ ਦੇ ਪਿਤਾ ਦੇ ਕਬਰਿਸਤਾਨ ਵਿੱਚ ਜੋ ਬੈਤਲਹਮ ਵਿੱਚ ਸੀ, ਉਹ ਨੂੰ ਦਫ਼ਨਾ ਦਿੱਤਾ ਅਤੇ ਯੋਆਬ ਅਤੇ ਉਹ ਦੇ ਮਨੁੱਖ ਸਾਰੀ ਰਾਤ ਤੁਰ ਕੇ ਪਹਿਲੇ ਪਹਿਰ ਹਬਰੋਨ ਵਿੱਚ ਆ ਗਏ।

See the chapter Copy




੨ ਸਮੂਏਲ 2:32

Follow us:

Advertisements


Advertisements