੨ ਸਮੂਏਲ 2:8 - ਪਵਿੱਤਰ ਬਾਈਬਲ8 ਪਰ ਨੇਰ ਦੇ ਪੁੱਤਰ ਅਬਨੇਰ ਨੇ ਜਿਹੜਾ ਕਿ ਸ਼ਾਊਲ ਦਾ ਸੈਨਾਪਤੀ ਸੀ ਉਸ ਨੇ ਸ਼ਾਊਲ ਦੇ ਪੁੱਤਰ ਈਸ਼ਬੋਸ਼ਥ ਨੂੰ ਲੈ ਕੇ ਮਹਨਾਇਮ ਵਿੱਚ ਪਹੁੰਚਾ ਦਿੱਤਾ ਅਤੇ See the chapterਪਵਿੱਤਰ ਬਾਈਬਲ O.V. Bible (BSI)8 ਪਰ ਨੇਰ ਦੇ ਪੁੱਤ੍ਰ ਅਬਨੇਰ ਨੇ ਜਿਹੜਾ ਸ਼ਾਊਲ ਦਾ ਸੈਨਾਪਤੀ ਸੀ ਸ਼ਾਊਲ ਦੇ ਪੁੱਤ੍ਰ ਇਸ਼ਬੋਸ਼ਥ ਨੂੰ ਲੈ ਕੇ ਉਹ ਨੂੰ ਮਹਨਾਇਮ ਵਿੱਚ ਅੱਪੜਾ ਦਿੱਤਾ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ8 ਪਰ ਨੇਰ ਦੇ ਪੁੱਤਰ ਅਬਨੇਰ ਨੇ ਜਿਹੜਾ ਸ਼ਾਊਲ ਦਾ ਸੈਨਾਪਤੀ ਸੀ, ਸ਼ਾਊਲ ਦੇ ਪੁੱਤਰ ਈਸ਼ਬੋਸ਼ਥ ਨੂੰ ਨਾਲ ਲੈ ਕੇ ਉਹ ਨੂੰ ਮਹਨਇਮ ਵਿੱਚ ਪਹੁੰਚਾ ਦਿੱਤਾ। See the chapter |