Online Bible

- Advertisements -




੨ ਸਮੂਏਲ 24:1 - ਪਵਿੱਤਰ ਬਾਈਬਲ

1 ਇੱਕ ਵਾਰ ਫੇਰ ਯਹੋਵਾਹ ਇਸਰਾਏਲ ਉੱਪਰ ਬਹੁਤ ਕ੍ਰੋਧਿਤ ਸੀ ਅਤੇ ਦਾਊਦ ਨੂੰ ਇਸਰਾਏਲ ਦੇ ਖਿਲਾਫ਼ ਮੋੜ ਦਿੱਤਾ, “ਯਹੋਵਾਹ ਨੇ ਆਖਿਆ, ਜਾ ਅਤੇ ਜਾਕੇ ਇਸਰਾਏਲ ਅਤੇ ਯਹੂਦਾਹ ਦੇ ਲੋਕਾਂ ਦੀ ਗਿਣਤੀ ਕਰ।”

See the chapter Copy

ਪਵਿੱਤਰ ਬਾਈਬਲ O.V. Bible (BSI)

1 ਇਹ ਦੇ ਪਿੱਛੋਂ ਯਹੋਵਾਹ ਦਾ ਕ੍ਰੋਧ ਇਸਰਾਏਲ ਉੱਤੇ ਫੇਰ ਜਾਗਿਆ ਅਤੇ ਉਸ ਨੇ ਦਾਊਦ ਦੇ ਮਨ ਨੂੰ ਉਨ੍ਹਾਂ ਦੇ ਵਿਰੋਧ ਵਿੱਚ ਪਰੇਰਿਆ ਭਈ ਜਾਹ ਇਸਰਾਏਲ ਅਤੇ ਯਹੂਦਾਹ ਦੀ ਗਿਣਤੀ ਕਰ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

1 ਯਹੋਵਾਹ ਦਾ ਕ੍ਰੋਧ ਇਸਰਾਏਲ ਉੱਤੇ ਫਿਰ ਭੜਕਿਆ, ਅਤੇ ਉਸ ਨੇ ਦਾਊਦ ਦੇ ਮਨ ਨੂੰ ਉਨ੍ਹਾਂ ਦੇ ਵਿਰੋਧ ਵਿੱਚ ਉਭਾਰਿਆ, ਕਿ ਜਾ ਇਸਰਾਏਲ ਅਤੇ ਯਹੂਦਾਹ ਦੀ ਗਿਣਤੀ ਕਰ।

See the chapter Copy




੨ ਸਮੂਏਲ 24:1

Follow us:

Advertisements


Advertisements