੨ ਸਮੂਏਲ 24:12 - ਪਵਿੱਤਰ ਬਾਈਬਲ12 ਯਹੋਵਾਹ ਨੇ ਗਾਦ ਨੂੰ ਆਖਿਆ, “ਜਾ, ਅਤੇ ਜਾਕੇ ਦਾਊਦ ਨੂੰ ਆਖ ਕਿ ਯਹੋਵਾਹ ਨੇ ਇਉਂ ਆਖਿਆ ਹੈ: ਮੈਂ ਤੇਰੇ ਅੱਗੇ ਤਿੰਨ ਵਸਤਾਂ ਰੱਖਦਾ ਹਾਂ, ਸੋ ਤੂੰ ਉਨ੍ਹਾਂ ਵਿੱਚੋਂ ਇੱਕ ਚੁਣ ਲੈ ਜੋ ਮੈਂ ਤੇਰੇ ਉੱਪਰ ਪਾਵਾਂ।” See the chapterਪਵਿੱਤਰ ਬਾਈਬਲ O.V. Bible (BSI)12 ਜਾ ਕੇ ਦਾਊਦ ਨੂੰ ਬੋਲ ਭਈ ਯਹੋਵਾਹ ਐਉਂ ਫਰਮਾਉਂਦਾ ਜੋ ਮੈਂ ਤੇਰੇ ਅੱਗੇ ਤਿੰਨ ਬਿਪਤਾਂ ਧਰਦਾ ਹਾਂ ਸੋ ਤੂੰ ਇੱਕ ਉਨ੍ਹਾਂ ਵਿੱਚੋਂ ਚੁਣ ਲੈ ਜੋ ਮੈਂ ਤੇਰੇ ਉੱਤੇ ਪਾਵਾਂ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ12 ਜਾ ਕੇ ਦਾਊਦ ਨੂੰ ਆਖ ਕਿ ਯਹੋਵਾਹ ਇਹ ਫ਼ਰਮਾਉਂਦਾ ਹੈ ਕਿ ਮੈਂ ਤੇਰੇ ਅੱਗੇ ਤਿੰਨ ਬਿਪਤਾਵਾਂ ਰੱਖਦਾ ਹਾਂ ਸੋ ਤੂੰ ਉਨ੍ਹਾਂ ਵਿੱਚੋਂ ਇੱਕ ਚੁਣ ਲੈ ਜੋ ਮੈਂ ਤੇਰੇ ਉੱਤੇ ਪਾਵਾਂ। See the chapter |