੨ ਸਮੂਏਲ 24:14 - ਪਵਿੱਤਰ ਬਾਈਬਲ14 ਦਾਊਦ ਨੇ ਗਾਦ ਨੂੰ ਕਿਹਾ, “ਮੈਂ ਸੱਚਮੁੱਚ ਵੱਡੀ ਮੁਸੀਬਤ ਵਿੱਚ ਫ਼ਸਿਆ ਹੋਇਆ ਹਾਂ ਪਰ ਯਹੋਵਾਹ ਬੜਾ ਦਿਆਲੂ ਹੈ। ਇਸ ਲਈ ਯਹੋਵਾਹ ਨੂੰ ਹੀ ਮੈਨੂੰ ਦੰਡ ਦੇਣ ਦੇ ਇਹ ਨਾ ਹੋਵੇ ਕਿ ਮੈਨੂੰ ਲੋਕਾਂ ਵੱਲੋਂ ਦੰਡਿਤ ਹੋਣਾ ਪਵੇ ਸੋ ਚੰਗਾ ਹੈ ਕਿ ਇਸ ਕੋਲੋਂ ਮੈਂ ਯਹੋਵਾਹ ਦੇ ਹੱਥੋਂ ਹੀ ਦੰਡਿਤ ਹੋਵਾਂ।” See the chapterਪਵਿੱਤਰ ਬਾਈਬਲ O.V. Bible (BSI)14 ਤਦ ਦਾਊਦ ਨੇ ਗਾਦ ਨੂੰ ਆਖਿਆ, ਮੈਂ ਵੱਡੇ ਪੁਆੜੇ ਵਿੱਚ ਫਾਥਾ ਹੋਇਆ ਹਾਂ! ਹੁਣ ਅਸੀਂ ਯਹੋਵਾਹ ਦੇ ਹੱਥ ਵਿੱਚ ਪਈਏ ਕਿਉਂ ਜੋ ਉਸ ਦੀ ਵੱਡੀ ਕਿਰਪਾ ਹੈ ਪਰ ਮਨੁੱਖ ਦੇ ਹੱਥ ਵਿੱਚ ਨਾ ਪਈਏ!।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ14 ਤਦ ਦਾਊਦ ਨੇ ਗਾਦ ਨੂੰ ਆਖਿਆ, ਮੈਂ ਵੱਡੀ ਮੁਸੀਬਤ ਵਿੱਚ ਪਿਆ ਹਾਂ! ਹੁਣ ਅਸੀਂ ਯਹੋਵਾਹ ਦੇ ਹੱਥ ਵਿੱਚ ਪਈਏ ਕਿਉਂ ਜੋ ਉਸ ਦੀ ਦਯਾ ਵੱਡੀ ਹੈ ਪਰ ਮਨੁੱਖ ਦੇ ਹੱਥ ਵਿੱਚ ਨਾ ਪਈਏ। See the chapter |