੨ ਸਮੂਏਲ 24:15 - ਪਵਿੱਤਰ ਬਾਈਬਲ15 ਤਾਂ ਫ਼ਿਰ ਯਹੋਵਾਹ ਨੇ ਇਸਰਾਏਲ ਦੇ ਉੱਤੇ ਮਹਾਮਾਰੀ ਭੇਜੀ ਜੋ ਉਸ ਸਵੇਰ ਤੋਂ ਲੈ ਕੇ ਠਹਿਰਾਏ ਹੋਏ ਵਕਤ ਤੱਕ ਪਈ ਰਹੀ ਅਤੇ ਦਾਨ ਤੋਂ ਲੈ ਕੇ ਬਏਰਸ਼ਬਾ ਤੀਕ ਲੋਕਾਂ ਵਿੱਚੋਂ 70,000 ਮਨੁੱਖ ਮਰ ਗਏ। See the chapterਪਵਿੱਤਰ ਬਾਈਬਲ O.V. Bible (BSI)15 ਸੋ ਯਹੋਵਾਹ ਨੇ ਇਸਰਾਏਲ ਦੇ ਉੱਤੇ ਮਰੀ ਘੱਲੀ ਜਿਹੜੀ ਉਸ ਸਵੇਰ ਤੋਂ ਠਹਿਰਾਏ ਹੋਏ ਵੇਲੇ ਤੋੜੀ ਪਈ ਰਹੀ ਅਤੇ ਦਾਨ ਤੋਂ ਲੈ ਕੇ ਬਏਰਸਬਾ ਤੋੜੀ ਲੋਕਾਂ ਵਿੱਚੋਂ ਸੱਤਰ ਹਜ਼ਾਰ ਮਨੁੱਖ ਮਰ ਗਏ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ15 ਸੋ ਯਹੋਵਾਹ ਨੇ ਇਸਰਾਏਲ ਦੇ ਉੱਤੇ ਮਰੀ ਘੱਲੀ ਜਿਹੜੀ ਉਸ ਸਵੇਰ ਤੋਂ ਠਹਿਰਾਏ ਹੋਏ ਸਮੇਂ ਤੱਕ ਪਈ ਰਹੀ ਅਤੇ ਦਾਨ ਤੋਂ ਲੈ ਕੇ ਬਏਰਸ਼ਬਾ ਤੱਕ ਪਰਜਾ ਵਿੱਚੋਂ ਸੱਤਰ ਹਜ਼ਾਰ ਲੋਕ ਮਰ ਗਏ। See the chapter |