Online Bible

- Advertisements -




੨ ਸਮੂਏਲ 24:16 - ਪਵਿੱਤਰ ਬਾਈਬਲ

16 ਜਦੋਂ ਦੂਤ ਨੇ ਯਰੂਸ਼ਲਮ ਦੇ ਨਾਸ ਕਰਨ ਨੂੰ ਆਪਣਾ ਹੱਥ ਪਸਾਰਿਆ ਤਾਂ ਯਹੋਵਾਹ ਬੁਰਿਆਈ ਕਰਨ ਤੋਂ ਹਟ ਗਿਆ। ਜਿਸ ਦੂਤ ਨੇ ਲੋਕਾਂ ਨੂੰ ਨਸ਼ਠ ਕੀਤਾ ਉਸ ਨੂੰ ਯਹੋਵਾਹ ਨੇ ਆਖਿਆ, “ਬਸ ਕਰ, ਬਹੁਤ ਹੋ ਗਿਆ, ਆਪਣਾ ਹੱਥ ਨੀਵੇਂ ਕਰ ਲੈ।” ਉਸ ਵੇਲੇ ਯਹੋਵਾਹ ਦਾ ਦੂਤ ਯਬੂਸੀ ਅਰਵਨਾਹ ਦੇ ਖਲਵਾੜੇ ਕੋਲ ਖੜੋਤਾ ਸੀ।

See the chapter Copy

ਪਵਿੱਤਰ ਬਾਈਬਲ O.V. Bible (BSI)

16 ਜਦ ਦੂਤ ਨੇ ਯਰੂਸ਼ਲਮ ਦੇ ਨਾਸ ਕਰਨ ਨੂੰ ਆਪਣਾ ਹੱਥ ਪਸਾਰਿਆ ਤਾਂ ਯਹੋਵਾਹ ਬੁਰਿਆਈ ਕਰਨੋਂ ਹੱਟ ਗਿਆ ਅਤੇ ਉਸ ਦੂਤ ਨੂੰ ਜੋ ਲੋਕਾਂ ਨੂੰ ਮਾਰਦਾ ਸੀ ਆਖਿਆ, ਬੱਸ ਬਹੁਤ ਹੋ ਚੁੱਕੀ ਹੈ, ਹੁਣ ਆਪਣਾ ਹੱਥ ਢਿੱਲਾ ਕਰ। ਉਸ ਵੇਲੇ ਯਹੋਵਾਹ ਦਾ ਦੂਤ ਯਬੂਸੀ ਅਰਵਨਾਹ ਦੇ ਖਲਵਾੜੇ ਕੋਲ ਖਲੋਤਾ ਸੀ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

16 ਜਦ ਦੂਤ ਨੇ ਯਰੂਸ਼ਲਮ ਦੇ ਨਾਸ ਕਰਨ ਨੂੰ ਆਪਣਾ ਹੱਥ ਵਧਾਇਆ ਤਾਂ ਯਹੋਵਾਹ ਉਸ ਸਾਰੀ ਬਿਪਤਾ ਦੇ ਕਾਰਨ ਪਛਤਾਇਆ ਅਤੇ ਉਸ ਦੂਤ ਨੂੰ ਜੋ ਲੋਕਾਂ ਨੂੰ ਮਾਰਦਾ ਸੀ ਆਖਿਆ, ਬਸ, ਬਹੁਤ ਹੋ ਗਿਆ, ਹੁਣ ਆਪਣਾ ਹੱਥ ਖਿੱਚ ਲੈ। ਉਸ ਵੇਲੇ ਯਹੋਵਾਹ ਦਾ ਦੂਤ ਯਬੂਸੀ ਅਰਵਨਾਹ ਦੇ ਪਿੜ ਕੋਲ ਖੜ੍ਹਾ ਸੀ।

See the chapter Copy




੨ ਸਮੂਏਲ 24:16

Follow us:

Advertisements


Advertisements