Online Bible

- Advertisements -




੨ ਸਮੂਏਲ 24:18 - ਪਵਿੱਤਰ ਬਾਈਬਲ

18 ਉਸ ਦਿਨ ਗਾਦ ਦਾਉਦ ਕੋਲ ਆਇਆ ਅਤੇ ਆਕੇ ਉਸ ਨੂੰ ਕਿਹਾ, “ਜਾ ਅਤੇ ਜਾਕੇ ਯਬੂਸੀ ਅਰਵਨਾਹ ਦੇ ਪਿੜ ਵਿੱਚ ਯਹੋਵਾਹ ਲਈ ਇੱਕ ਜਗਵੇਦੀ ਉਸਾਰ।”

See the chapter Copy

ਪਵਿੱਤਰ ਬਾਈਬਲ O.V. Bible (BSI)

18 ਉਸ ਦਿਨ ਗਾਦ ਦਾਊਦ ਕੋਲ ਆਇਆ ਅਤੇ ਉਹ ਨੂੰ ਆਖਿਆ, ਜਾਹ ਅਤੇ ਯਬੂਸੀ ਅਰਵਨਾਹ ਦੇ ਪਿੜ ਵਿੱਚ ਯਹੋਵਾਹ ਦੇ ਲਈ ਇੱਕ ਜਗਵੇਦੀ ਉਸਾਰ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

18 ਉਸ ਦਿਨ ਗਾਦ ਦਾਊਦ ਕੋਲ ਆਇਆ ਅਤੇ ਉਹ ਨੂੰ ਆਖਿਆ, ਜਾ ਅਤੇ ਯਬੂਸੀ ਅਰਵਨਾਹ ਦੇ ਪਿੜ ਵਿੱਚ ਯਹੋਵਾਹ ਦੇ ਲਈ ਇੱਕ ਜਗਵੇਦੀ ਬਣਾ।

See the chapter Copy




੨ ਸਮੂਏਲ 24:18

Follow us:

Advertisements


Advertisements