੨ ਸਮੂਏਲ 24:19 - ਪਵਿੱਤਰ ਬਾਈਬਲ19 ਤਾਂ ਦਾਊਦ ਨੇ ਉਵੇਂ ਹੀ ਕੀਤਾ ਜਿਵੇਂ ਗਾਦ ਨੇ ਕਿਹਾ ਅਤੇ ਦਾਊਦ ਨੇ ਉਹੀ ਕੁਝ ਕੀਤਾ ਜੋ ਯਹੋਵਾਹ ਚਾਹੁੰਦਾ ਸੀ। ਦਾਊਦ ਅਰਵਨਾਹ ਨੂੰ ਵੇਖਣ ਗਿਆ। See the chapterਪਵਿੱਤਰ ਬਾਈਬਲ O.V. Bible (BSI)19 ਤਾਂ ਦਾਊਦ ਨੇ ਗਾਦ ਦੇ ਆਖਣ ਅਨੁਸਾਰ ਜਿਵੇਂ ਯਹੋਵਾਹ ਦੀ ਆਗਿਆ ਸੀ ਉਤਾਹਾਂ ਗਿਆ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ19 ਦਾਊਦ ਨੇ ਗਾਦ ਦੇ ਆਖਣ ਅਨੁਸਾਰ ਜਿਵੇਂ ਯਹੋਵਾਹ ਦੀ ਆਗਿਆ ਸੀ ਉੱਥੇ ਗਿਆ। See the chapter |