੨ ਸਮੂਏਲ 24:2 - ਪਵਿੱਤਰ ਬਾਈਬਲ2 ਦਾਊਦ ਪਾਤਸ਼ਾਹ ਨੇ ਯੋਆਬ ਨੂੰ ਜੋ ਕਿ ਸੈਨਾਪਤੀ ਸੀ ਉਸ ਨੂੰ ਜੋ ਉਸ ਦੇ ਨਾਲ ਸੀ ਕਿਹਾ, “ਇਸਰਾਏਲ ਦੇ ਸਾਰੇ ਪਰਿਵਾਰ ਸਮੂਹਾਂ ਵਿੱਚ ਦਾਨ ਤੋਂ ਲੈ ਕੇ ਬਏਰਸ਼ਬਾ ਤੀਕ ਲੰਘ ਜਾ ਅਤੇ ਜਾਕੇ ਲੋਕਾਂ ਦੀ ਗਿਣਤੀ ਕਰ ਤਾਂ ਜੋ ਮੈਨੂੰ ਪਤਾ ਚੱਲੇ ਕਿ ਲੋਕਾਂ ਦੀ ਗਿਣਤੀ ਕਿੰਨੀ ਹੈ?” See the chapterਪਵਿੱਤਰ ਬਾਈਬਲ O.V. Bible (BSI)2 ਕਿ ਜੋ ਪਾਤਸ਼ਾਹ ਨੇ ਯੋਆਬ ਸੈਨਾਪਤੀ ਨੂੰ ਜੋ ਉਹ ਦੇ ਨਾਲ ਸੀ ਆਖਿਆ ਭਈ ਇਸਰਾਏਲ ਦੇ ਸਾਰੇ ਗੋਤਾਂ ਵਿੱਚ ਦਾਨ ਤੋਂ ਲੈ ਕੇ ਬਏਰਸ਼ਬਾ ਤੋੜੀ ਲੰਘ ਜਾਹ ਅਤੇ ਲੋਕਾਂ ਨੂੰ ਗਿਣ ਲੈ ਭਈ ਮੈਨੂੰ ਲੋਕਾਂ ਦੀ ਗਿਣਤੀ ਮਲੂਮ ਹੋਵੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਇਸ ਲਈ ਰਾਜਾ ਨੇ ਯੋਆਬ ਸੈਨਾਪਤੀ ਨੂੰ ਜੋ ਉਹ ਦੇ ਨਾਲ ਸੀ ਆਖਿਆ, ਇਸਰਾਏਲ ਦੇ ਸਾਰੇ ਗੋਤਾਂ ਵਿੱਚ, ਦਾਨ ਤੋਂ ਲੈ ਕੇ ਬਏਰਸ਼ਬਾ ਤੱਕ ਜਾ ਅਤੇ ਲੋਕਾਂ ਨੂੰ ਗਿਣ ਲੈ ਕਿ ਮੈਨੂੰ ਲੋਕਾਂ ਦੀ ਗਿਣਤੀ ਪਤਾ ਹੋਵੇ। See the chapter |