Online Bible

- Advertisements -




੨ ਸਮੂਏਲ 24:20 - ਪਵਿੱਤਰ ਬਾਈਬਲ

20 ਅਰਵਨਾਹ ਨੇ ਵੇਖਿਆ ਅਤੇ ਪਾਤਸ਼ਾਹ ਅਤੇ ਉਸ ਦੇ ਅਫ਼ਸਰ ਸੇਵਕਾਂ ਨੂੰ ਆਪਣੇ ਵੱਲ ਆਉਂਦਿਆਂ ਵੇਖਿਆ ਤਾਂ ਅਰਵਨਾਹ ਬਾਹਰ ਨਿਕਲਿਆ ਅਤੇ ਪਾਤਸ਼ਾਹ ਦੇ ਅੱਗੇ ਧਰਤੀ ਉੱਪਰ ਮੂੰਹ ਪਰਨੇ ਮੱਥਾ ਟੇਕਿਆ।

See the chapter Copy

ਪਵਿੱਤਰ ਬਾਈਬਲ O.V. Bible (BSI)

20 ਅਤੇ ਅਰਵਨਾਹ ਨੇ ਤੱਕਿਆ ਅਤੇ ਪਾਤਸ਼ਾਹ ਅਤੇ ਉਸ ਦੇ ਟਹਿਲੂਆਂ ਨੂੰ ਆਪਣੀ ਵੱਲ ਆਉਂਦਿਆਂ ਡਿੱਠਾ ਸੋ ਅਰਵਨਾਹ ਨਿੱਕਲਿਆ ਅਤੇ ਪਾਤਸ਼ਾਹ ਦੇ ਅੱਗੇ ਧਰਤੀ ਉੱਤੇ ਮੂੰਹ ਪਰਨੇ ਨਿਵਿਆ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

20 ਅਤੇ ਅਰਵਨਾਹ ਨੇ ਤੱਕਿਆ ਅਤੇ ਰਾਜਾ ਅਤੇ ਉਸ ਦੇ ਸੇਵਕਾਂ ਨੂੰ ਆਪਣੇ ਵੱਲ ਆਉਂਦਿਆਂ ਵੇਖਿਆ ਸੋ ਅਰਵਨਾਹ ਨਿੱਕਲਿਆ ਅਤੇ ਰਾਜਾ ਦੇ ਅੱਗੇ ਮੂੰਹ ਭਾਰ ਝੁੱਕ ਕੇ ਨਮਸਕਾਰ ਕੀਤਾ।

See the chapter Copy




੨ ਸਮੂਏਲ 24:20

Follow us:

Advertisements


Advertisements