੨ ਸਮੂਏਲ 24:21 - ਪਵਿੱਤਰ ਬਾਈਬਲ21 ਅਰਵਨਾਹ ਨੇ ਆਖਿਆ, “ਕੀ ਗੱਲ ਮੇਰੇ ਮਾਹਾਰਾਜ ਅਤੇ ਪਾਤਸ਼ਾਹ ਅੱਜ ਮੇਰੇ ਵੱਲ ਤਸ਼ਰੀਫ਼ ਲਿਆਏ ਹਨ?” ਦਾਊਦ ਨੇ ਆਖਿਆ, “ਮੈਂ ਤੇਰੇ ਕੋਲੋਂ ਇਹ ਪਿੜ ਖਰੀਦਣ ਆਇਆ ਹਾਂ ਤਾਂ ਜੋ ਇੱਥੇ ਮੈਂ ਯਹੋਵਾਹ ਲਈ ਜਗਵੇਦੀ ਬਣਾ ਸੱਕਾਂ। ਤਦ ਇਸ ਦੇਸ਼ ਵਿੱਚੋਂ ਮਹਾਮਾਰੀ ਖਤਮ ਹੋ ਜਾਵੇਗੀ।” See the chapterਪਵਿੱਤਰ ਬਾਈਬਲ O.V. Bible (BSI)21 ਅਰਵਨਾਹ ਨੇ ਆਖਿਆ, ਮਹਾਰਾਜ ਮੇਰਾ ਪਾਤਸ਼ਾਹ ਆਪਣੇ ਟਹਿਲੂਏ ਕੋਲ ਕਿਉਂ ਆਇਆ? ਦਾਊਦ ਨੇ ਆਖਿਆ, ਇਹ ਪਿੜ ਮੈਂ ਤੇਰੇ ਕੋਲੋਂ ਮੁੱਲ ਲਵਾਂ ਭਈ ਯਹੋਵਾਹ ਲਈ ਇੱਕ ਜਗਵੇਦੀ ਬਣਾਵਾਂ ਜੋ ਲੋਕਾਂ ਵਿੱਚੋਂ ਬਵਾ ਹਟ ਜਾਵੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ21 ਅਤੇ ਅਰਵਨਾਹ ਨੇ ਆਖਿਆ, ਮਹਾਰਾਜ ਮੇਰਾ ਰਾਜਾ ਆਪਣੇ ਸੇਵਕ ਕੋਲ ਕਿਉਂ ਆਇਆ? ਦਾਊਦ ਨੇ ਆਖਿਆ, ਇਹ ਪਿੜ ਮੈਂ ਤੇਰੇ ਕੋਲੋਂ ਮੁੱਲ ਲੈਣ ਲਈ ਆਇਆ ਹਾਂ ਕਿ ਯਹੋਵਾਹ ਲਈ ਇੱਕ ਜਗਵੇਦੀ ਬਣਾਵਾਂ ਤਾਂ ਜੋ ਲੋਕਾਂ ਵਿੱਚੋਂ ਮਰੀ ਹਟ ਜਾਏ। See the chapter |