Online Bible

- Advertisements -




੨ ਸਮੂਏਲ 24:23 - ਪਵਿੱਤਰ ਬਾਈਬਲ

23 ਹੇ ਪਾਤਸ਼ਾਹ! ਮੈਂ ਇਹ ਸਭ ਕੁਝ ਤੁਹਾਨੂੰ ਭੇਟ ਕਰਦਾ ਹਾਂ!” ਅਰਵਨਾਹ ਨੇ ਇਹ ਵੀ ਕਿਹਾ, “ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਉੱਤੇ ਪ੍ਰਸੰਨ ਹੋਵੇ।”

See the chapter Copy

ਪਵਿੱਤਰ ਬਾਈਬਲ O.V. Bible (BSI)

23 ਏਹ ਸਭ ਕੁਝ ਹੇ ਰਾਜਨ, ਅਰਵਨਾਹ ਨੇ ਪਾਤਸ਼ਾਹ ਨੂੰ ਦੇ ਦਿੱਤਾ, ਅਤੇ ਅਰਵਨਾਹ ਨੇ ਪਾਤਸ਼ਾਹ ਨੂੰ ਆਖਿਆ, ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਮੰਨ ਲਵੇ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

23 ਇਹ ਸਭ ਕੁਝ ਅਰਵਨਾਹ ਨੇ ਰਾਜਾ ਨੂੰ ਦੇ ਦਿੱਤਾ। ਫਿਰ ਅਰਵਨਾਹ ਨੇ ਰਾਜਾ ਨੂੰ ਆਖਿਆ, ਤੁਹਾਡਾ ਪਰਮੇਸ਼ੁਰ ਯਹੋਵਾਹ ਤੁਹਾਡੇ ਤੋਂ ਪਰਸੰਨ ਹੋਵੇ।

See the chapter Copy




੨ ਸਮੂਏਲ 24:23

Follow us:

Advertisements


Advertisements