Online Bible

- Advertisements -




੨ ਸਮੂਏਲ 24:24 - ਪਵਿੱਤਰ ਬਾਈਬਲ

24 ਪਰ ਪਾਤਸ਼ਾਹ ਨੇ ਅਰਵਨਾਹ ਨੂੰ ਕਿਹਾ, “ਨਹੀਂ! ਮੈਂ ਤੈਨੂੰ ਸੱਚ ਆਖਦਾ ਹਾਂ ਕਿ ਮੈਂ ਤੈਨੂੰ ਇਸ ਜ਼ਮੀਨ ਦਾ ਮੁੱਲ ਚੁਕਾਵਾਂਗਾ ਕਿਉਂ ਕਿ ਮੈਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਲਈ ਅਜਿਹੀ ਹੋਮ ਦੀ ਭੇਟ ਨਹੀਂ ਚੜ੍ਹਾਵਾਂਗਾ ਜਿਸਦੇ ਉੱਪਰ ਮੇਰਾ ਕੁਝ ਮੁੱਲ ਨਾ ਲੱਗਾ ਹੋਵੇ।” ਸੋ ਦਾਊਦ ਨੇ ਉਹ ਪਿੜ ਅਤੇ ਉਹ ਬਲਦ ਚਾਂਦੀ ਦੇ 50 ਸ਼ੈਕਲ ਦੇਕੇ ਮੁੱਲ ਲੈ ਲਿਆ।

See the chapter Copy

ਪਵਿੱਤਰ ਬਾਈਬਲ O.V. Bible (BSI)

24 ਤਦ ਪਾਤਸ਼ਾਹ ਨੇ ਅਰਵਨਾਹ ਨੂੰ ਆਖਿਆ, ਐਉਂ ਨਹੀਂ, ਪਰ ਮੈਂ ਤੈਨੂੰ ਮੁੱਲ ਦੇ ਕੇ ਉਹ ਪਿੜ ਲਵਾਂਗਾ ਅਤੇ ਮੈਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਲਈ ਅਜਿਹੀ ਭੇਟ ਨਾ ਚੜ੍ਹਾਵਾਂਗਾ ਜਿਹ ਦੇ ਉੱਤੇ ਮੇਰਾ ਕੁਝ ਮੁੱਲ ਨਾ ਲੱਗਾ ਹੋਵੇ! ਸੋ ਦਾਊਦ ਨੇ ਉਹ ਪਿੜ ਅਰ ਉਹ ਬਲਦ ਪੰਜਾਹ ਰੁਪਏ ਦੇ ਕੇ ਮੁੱਲ ਲੈ ਲਿਆ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

24 ਰਾਜਾ ਨੇ ਅਰਵਨਾਹ ਨੂੰ ਆਖਿਆ, ਅਜਿਹਾ ਨਹੀਂ ਹੋਵੇਗਾ ਨਹੀਂ, ਪਰ ਮੈਂ ਤੈਨੂੰ ਮੁੱਲ ਦੇ ਕੇ ਉਹ ਪਿੜ ਲਵਾਂਗਾ ਅਤੇ ਮੈਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਲਈ ਅਜਿਹੀ ਭੇਟ ਨਾ ਚੜ੍ਹਾਵਾਂਗਾ ਜਿਸ ਵਿੱਚ ਮੇਰਾ ਕੁਝ ਮੁੱਲ ਨਾ ਲੱਗਾ ਹੋਵੇ! ਸੋ ਦਾਊਦ ਨੇ ਉਹ ਪਿੜ ਅਤੇ ਉਹ ਬਲ਼ਦ ਚਾਂਦੀ ਦੇ ਪੰਜਾਹ ਸ਼ਕੇਲ ਰੁਪਏ ਦੇ ਕੇ ਮੁੱਲ ਲੈ ਲਿਆ।

See the chapter Copy




੨ ਸਮੂਏਲ 24:24

Follow us:

Advertisements


Advertisements