੨ ਸਮੂਏਲ 24:25 - ਪਵਿੱਤਰ ਬਾਈਬਲ25 ਤਦ ਦਾਊਦ ਨੇ ਉੱਥੇ ਯਹੋਵਾਹ ਵਾਸਤੇ ਜਗਵੇਦੀ ਬਣਾਈ। ਦਾਊਦ ਨੇ ਉੱਥੇ ਹੋਮ ਦੀਆਂ ਭੇਟਾਂ ਅਤੇ ਸੁੱਖ-ਸਾਂਦ ਦੀਆਂ ਭੇਟਾਂ ਚੜ੍ਹਾਈਆਂ। ਯਹੋਵਾਹ ਨੇ ਦੇਸ਼ ਦੇ ਲਈ ਉਨ੍ਹਾਂ ਦੀਆਂ ਬੇਨਤੀਆਂ ਮੰਨ ਲਈਆਂ ਅਤੇ ਇਸਰਾਏਲ ਵਿੱਚੋਂ ਬਿਮਾਰੀ ਹਟ ਗਈ। See the chapterਪਵਿੱਤਰ ਬਾਈਬਲ O.V. Bible (BSI)25 ਫੇਰ ਦਾਊਦ ਨੇ ਉੱਥੇ ਯਹੋਵਾਹ ਦੇ ਲਈ ਜਗਵੇਦੀ ਬਣਾਈ ਅਤੇ ਹੋਮ ਦੀਆਂ ਬਲੀਆਂ ਅਤੇ ਸੁਖ ਸਾਂਦ ਦੀਆਂ ਭੇਟਾਂ ਚੜ੍ਹਾਈਆਂ ਸੋ ਯਹੋਵਾਹ ਨੇ ਦੇਸ ਦੇ ਲਈ ਉਨ੍ਹਾਂ ਦੀਆਂ ਬੇਨਤੀਆਂ ਮੰਨ ਲਈਆਂ ਅਤੇ ਇਸਰਾਏਲ ਵਿੱਚੋਂ ਬਵਾ ਹਟ ਗਈ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ25 ਤਦ ਦਾਊਦ ਨੇ ਉੱਥੇ ਯਹੋਵਾਹ ਦੇ ਲਈ ਜਗਵੇਦੀ ਬਣਾਈ ਅਤੇ ਹੋਮ ਦੀਆਂ ਬਲੀਆਂ ਉੱਤੇ ਸੁੱਖ-ਸਾਂਦ ਦੀਆਂ ਭੇਟਾਂ ਚੜ੍ਹਾਈਆਂ। ਸੋ ਯਹੋਵਾਹ ਨੇ ਦੇਸ਼ ਦੇ ਲਈ ਉਨ੍ਹਾਂ ਦੀਆਂ ਬੇਨਤੀਆਂ ਸੁਣ ਲਈਆਂ, ਤਦ ਇਸਰਾਏਲ ਵਿੱਚੋਂ ਮਰੀ ਹਟ ਗਈ। See the chapter |