੨ ਸਮੂਏਲ 24:3 - ਪਵਿੱਤਰ ਬਾਈਬਲ3 ਪਰ ਯੋਆਬ ਨੇ ਪਾਤਸ਼ਾਹ ਨੂੰ ਕਿਹਾ, “ਯਹੋਵਾਹ ਤੁਹਾਡਾ ਪਰਮੇਸ਼ੁਰ ਲੋਕਾਂ ਨੂੰ ਉਸ ਨਾਲੋਂ ਜਿੰਨੇ ਉਹ ਹਨ ਜੇਕਰ ਸੌ ਗੁਣਾ ਵੀ ਵੱਧ ਕਰ ਦੇਵੇ ਅਤੇ ਮੇਰੇ ਮਹਾਰਾਜ ਪਾਤਸ਼ਾਹ ਦੀਆਂ ਅੱਖਾਂ ਵੀ ਇਹ ਗੱਲ ਵੇਖਣ, ਪਰ ਇਸ ਗੱਲ ਦੇ ਕਾਰਣ ਮੇਰੇ ਮਹਾਰਾਜ ਪਾਤਸ਼ਾਹ ਦਾ ਮਨ ਕਿਸ ਲਈ ਖੁਸ਼ ਹੁੰਦਾ ਹੈ ਅਤੇ ਤੁਸੀਂ ਇੰਝ ਕਿਉਂ ਕਰਨਾ ਚਾਹੁੰਦੇ ਹੋ?” See the chapterਪਵਿੱਤਰ ਬਾਈਬਲ O.V. Bible (BSI)3 ਤਦ ਯੋਆਬ ਨੇ ਪਾਤਸ਼ਾਹ ਨੂੰ ਆਖਿਆ, ਯਹੋਵਾਹ ਤੁਹਾਡਾ ਪਰਮੇਸ਼ੁਰ ਲੋਕਾਂ ਨੂੰ ਉਸ ਨਾਲੋਂ ਜਿੰਨੇ ਓਹ ਹਨ ਸੌ ਗੁਣਾ ਵਧੀਕ ਕਰੇ ਅਤੇ ਮੇਰੇ ਮਾਹਰਾਜ ਪਾਤਸ਼ਾਹ ਦੀਆਂ ਅੱਖੀਆਂ ਵੀ ਏਹ ਗੱਲ ਵੇਖਣ ਪਰ ਇਸ ਗੱਲ ਦੇ ਕਾਰਨ ਮੇਰੇ ਮਾਹਰਾਜ ਪਾਤਸ਼ਾਹ ਦਾ ਮਨ ਕਾਹ ਨੂੰ ਖੁਸ਼ ਹੁੰਦਾ ਹੈ? See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 ਯੋਆਬ ਨੇ ਰਾਜਾ ਨੂੰ ਆਖਿਆ, ਪਰਜਾ ਦੇ ਲੋਕ ਕਿੰਨ੍ਹੇ ਵੀ ਕਿਉਂ ਨਾ ਹੋਣ, ਤੁਹਾਡਾ ਪਰਮੇਸ਼ੁਰ ਯਹੋਵਾਹ ਲੋਕਾਂ ਨੂੰ ਸੌ ਗੁਣਾ ਵਧਾਵੇ, ਅਤੇ ਮੇਰੇ ਮਹਾਰਾਜ ਦੀਆਂ ਅੱਖੀਆਂ ਵੀ ਇਹ ਗੱਲ ਵੇਖਣ, ਪਰ ਇਹ ਤੁਸੀਂ ਕਿਉਂ ਚਾਹੁੰਦੇ ਹੋ? See the chapter |