੨ ਸਮੂਏਲ 24:6 - ਪਵਿੱਤਰ ਬਾਈਬਲ6 ਉੱਥੋਂ ਉਹ ਗਿਲਆਦ ਅਤੇ ਤਹਤੀਮ ਹਾਦਸ਼ੀ ਦੇ ਦੇਸ਼ ਨੂੰ ਆਏ ਅਤੇ ਫ਼ੇਰ ਦਾਨ ਯਾਨ ਵੱਲ ਨੂੰ ਆਏ ਅਤੇ ਭੌਁ ਕੇ ਸੀਦੋਨ ਤੀਕ ਪੁੱਜੇ। See the chapterਪਵਿੱਤਰ ਬਾਈਬਲ O.V. Bible (BSI)6 ਉੱਥੋਂ ਗਿਲਆਦ ਅਤੇ ਤਹਤੀਮ ਹਾਦਸ਼ੀ ਦੇ ਦੇਸ ਨੂੰ ਆਏ ਅਤੇ ਦਾਨ ਯਾਨ ਨੂੰ ਆਏ ਅਰ ਭੌਂ ਕੇ ਸੀਦੋਨ ਤੋੜੀ ਅੱਪੜੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ6 ਉੱਥੋਂ ਗਿਲਆਦ ਅਤੇ ਤਹਤੀਮ ਹਾਦਸ਼ੀ ਦੇ ਦੇਸ਼ ਨੂੰ ਆਏ ਦਾਨ ਯਾਨ ਨੂੰ ਆਏ ਅਤੇ ਘੁੰਮ ਕੇ ਸੀਦੋਨ ਤੱਕ ਪਹੁੰਚੇ। See the chapter |