੨ ਸਮੂਏਲ 24:9 - ਪਵਿੱਤਰ ਬਾਈਬਲ9 ਤਾਂ ਯੋਆਬ ਨੇ ਲੋਕਾਂ ਦੀ ਗਿਣਤੀ ਦੀ ਸੂਚੀ ਪਾਤਸ਼ਾਹ ਨੂੰ ਦਿੱਤੀ, ਜਿਸ ਵਿੱਚ ਇਸਰਾਏਲ ਦੇ 8,00,000 ਸੂਰਮੇ ਤਲਵਾਰ ਧਾਰੀ ਅਤੇ 5,00,000 ਸੂਰਮੇ ਤਲਵਾਰਧਾਰੀ ਯਹੂਦਾਹ ਦੇ ਸਨ। See the chapterਪਵਿੱਤਰ ਬਾਈਬਲ O.V. Bible (BSI)9 ਅਤੇ ਯੋਆਬ ਨੇ ਲੋਕਾਂ ਦੀ ਗਿਣਤੀ ਦਾ ਚਿੱਠਾ ਪਾਤਸ਼ਾਹ ਨੂੰ ਦਿੱਤਾ ਸੋ ਇਸਰਾਏਲ ਦੇ ਅੱਠ ਲੱਖ ਸੂਰਮੇ ਤਲਵਾਰ ਧਰਤੀ ਮਨੁੱਖ ਸਨ ਅਤੇ ਯਹੂਦਾਹ ਦੇ ਪੰਜ ਲੱਖ ਮਨੁੱਖ ਸਨ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਅਤੇ ਯੋਆਬ ਨੇ ਲੋਕਾਂ ਦੀ ਗਿਣਤੀ ਦਾ ਲੇਖਾ ਰਾਜਾ ਨੂੰ ਦਿੱਤਾ ਅਤੇ ਇਸਰਾਏਲ ਦੇ ਅੱਠ ਲੱਖ ਮਨੁੱਖ ਸਨ ਅਤੇ ਯਹੂਦਾਹ ਦੇ ਪੰਜ ਲੱਖ ਮਨੁੱਖ ਸਨ। See the chapter |