੨ ਸਮੂਏਲ 3:1 - ਪਵਿੱਤਰ ਬਾਈਬਲ1 ਸ਼ਾਊਲ ਅਤੇ ਦਾਊਦ ਦੇ ਪਰਿਵਾਰ ਦਰਮਿਆਨ ਕਾਫ਼ੀ ਲੰਬਾ ਅਰਸਾ ਜੰਗ ਚਲਦੀ ਰਹੀ। ਦਾਊਦ ਦਿਨ ਭਰ ਦਿਨ ਤਾਕਤਵਰ ਹੁੰਦਾ ਗਿਆ ਅਤੇ ਸ਼ਾਊਲ ਦਾ ਘਰਾਣਾ ਦਿਨ ਭਰ ਦਿਨ ਕਮਜ਼ੋਰ। See the chapterਪਵਿੱਤਰ ਬਾਈਬਲ O.V. Bible (BSI)1 ਸੋ ਸ਼ਾਊਲ ਦੇ ਘਰਾਣੇ ਅਤੇ ਦਾਊਦ ਦੇ ਘਰਾਣੇ ਵਿੱਚ ਚਿਰ ਤੋੜੀ ਜੁੱਧ ਹੁੰਦਾ ਰਿਹਾ ਪਰ ਦਾਊਦ ਦਿਨੋਂ ਦਿਨ ਤਕੜਾ ਹੁੰਦਾ ਗਿਆ ਪਰ ਸ਼ਾਊਲ ਦਾ ਘਰਾਣਾ ਮਾੜਾ ਹੁੰਦਾ ਗਿਆ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ1 ਸ਼ਾਊਲ ਦੇ ਘਰਾਣੇ ਅਤੇ ਦਾਊਦ ਦੇ ਘਰਾਣੇ ਵਿੱਚ ਲੰਮੇ ਸਮੇਂ ਤੱਕ ਯੁੱਧ ਹੁੰਦਾ ਰਿਹਾ, ਪਰ ਦਾਊਦ ਦਿਨੋ ਦਿਨ ਤਕੜਾ ਹੁੰਦਾ ਗਿਆ, ਪਰ ਸ਼ਾਊਲ ਦਾ ਘਰਾਣਾ ਕਮਜ਼ੋਰ ਹੁੰਦਾ ਗਿਆ। See the chapter |