੨ ਸਮੂਏਲ 3:13 - ਪਵਿੱਤਰ ਬਾਈਬਲ13 ਦਾਊਦ ਨੇ ਆਖਿਆ, “ਸੱਤ ਬਚਨ! ਮੈਂ ਤੇਰੇ ਨਾਲ ਇਕਰਾਰਨਾਮਾ ਕਰਾਂਗਾ ਪਰ ਤੇਰੇ ਕੋਲੋਂ ਮੈਂ ਇੱਕ ਗੱਲ ਮੰਗਦਾ ਹਾਂ ਕਿ ਜਦ ਤੱਕ ਤੂੰ ਸ਼ਾਊਲ ਦੀ ਧੀ ਮੀਕਲ ਨੂੰ ਮੇਰੇ ਕੋਲ ਨਾ ਲੈ ਆਵੇਂ ਆਪਣਾ ਮੂੰਹ ਨਾ ਵਿਖਾਵੀਂ।” See the chapterਪਵਿੱਤਰ ਬਾਈਬਲ O.V. Bible (BSI)13 ਤਦ ਉਹ ਬੋਲਿਆ, ਸਤ ਬਚਨ, ਮੈਂ ਤੇਰੇ ਨਾਲ ਨੇਮ ਕਰਾਂਗਾ ਪਰ ਤੈਥੋਂ ਮੈਂ ਇੱਕ ਗੱਲ ਮੰਗਦਾ ਹਾਂ ਅਤੇ ਇਸ ਤੋਂ ਬਿਨਾ ਤੂੰ ਮੇਰਾ ਮੂੰਹ ਨਾ ਵੇਖੇਂਗਾ ਭਈ ਜਿਸ ਵੇਲੇ ਤੂੰ ਮੇਰਾ ਮੂੰਹ ਵੇਖਣ ਨੂੰ ਆਵੇਂ ਤਾਂ ਸ਼ਾਊਲ ਦੀ ਧੀ ਮੀਕਲ ਨੂੰ ਆਪਣੇ ਨਾਲ ਲੈ ਆਵੀਂ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ13 ਤਦ ਦਾਊਦ ਬੋਲਿਆ, ਚੰਗੀ ਗੱਲ, ਮੈਂ ਤੇਰੇ ਨਾਲ ਬਚਨ ਕਰਾਂਗਾ, ਪਰ ਤੈਥੋਂ ਮੈਂ ਇੱਕ ਗੱਲ ਮੰਗਦਾ ਕਿ ਜਿਸ ਵੇਲੇ ਤੂੰ ਮੈਨੂੰ ਮਿਲਣ ਲਈ ਆਵੇਂ ਅਤੇ ਸ਼ਾਊਲ ਦੀ ਧੀ ਮੀਕਲ ਨੂੰ ਆਪਣੇ ਨਾਲ ਨਾ ਲਿਆਵੇਂ ਤਾਂ ਤੂੰ ਮੇਰਾ ਮੂੰਹ ਕਦੇ ਨਾ ਵੇਖੇਂਗਾ। See the chapter |