੨ ਸਮੂਏਲ 3:14 - ਪਵਿੱਤਰ ਬਾਈਬਲ14 ਦਾਊਦ ਨੇ ਸ਼ਾਊਲ ਦੇ ਪੁੱਤਰ ਈਸ਼ਬੋਸ਼ਥ ਵੱਲ ਸੰਦੇਸ਼ਵਾਹਕ ਭੇਜੇ। ਦਾਊਦ ਨੇ ਕਿਹਾ, “ਮੇਰੀ ਪਤਨੀ ਮੀਕਲ ਨੂੰ, ਜੋ ਮੈਂ ਫ਼ਲਿਸਤੀਆਂ ਦੀਆਂ ਸੌ ਜਾਨਾਂ ਦੇਕੇ ਵਿਆਹੀ ਸੀ, ਮੇਰੇ ਹੱਥ ਸੌਂਪ ਦੇ।” See the chapterਪਵਿੱਤਰ ਬਾਈਬਲ O.V. Bible (BSI)14 ਅਤੇ ਦਾਊਦ ਨੇ ਸ਼ਾਊਲ ਦੇ ਪੁੱਤ੍ਰ ਈਸ਼ਬੋਸ਼ਥ ਨੂੰ ਹਲਾਕਾਰਿਆਂ ਦੇ ਰਾਹੀਂ ਸੁਨੇਹਾ ਘੱਲਿਆ ਭਈ ਮੇਰੀ ਪਤਨੀ ਮੀਕਲ ਨੂੰ ਜੋ ਮੈਂ ਫਲਿਸਤੀਆਂ ਦੀ ਸੌ ਖਲੜੀ ਦੇ ਕੇ ਵਿਆਹੀ ਸੀ ਮੇਰੇ ਹੱਥ ਸੌਂਪ ਦੇਹ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ14 ਫਿਰ ਦਾਊਦ ਨੇ ਸ਼ਾਊਲ ਦੇ ਪੁੱਤਰ ਈਸ਼ਬੋਸ਼ਥ ਨੂੰ ਦੂਤਾਂ ਦੇ ਰਾਹੀਂ ਸੁਨੇਹਾ ਭੇਜਿਆ, ਮੇਰੀ ਪਤਨੀ ਮੀਕਲ ਨੂੰ, ਜੋ ਮੈਂ ਫ਼ਲਿਸਤੀਆਂ ਦੀਆਂ ਸੌ ਖਲੜੀਆਂ ਦੇ ਕੇ ਵਿਆਹੀ ਸੀ ਮੇਰੇ ਹੱਥ ਸੌਂਪ ਦੇ। See the chapter |