੨ ਸਮੂਏਲ 3:16 - ਪਵਿੱਤਰ ਬਾਈਬਲ16 ਮੀਕਲ ਦਾ ਪਤੀ ਫ਼ਲਟੀਏਲ ਉਸ ਨੇ ਨਾਲ ਹੀ ਗਿਆ। ਉਹ ਮੀਕਲ ਦੇ ਨਾਲ ਬਹੁਰੀਮ ਤੀਕ ਰੋਂਦਾ ਹੋਇਆ ਨਾਲ-ਨਾਲ ਤੁਰਿਆ। ਪਰ ਅਬਨੇਰ ਨੇ ਫ਼ਲਟੀਏਲ ਨੂੰ ਕਿਹਾ, “ਜਾ, ਹੁਣ ਤੂੰ ਵਾਪਸ ਪਰਤ ਜਾ।” ਤਾਂ ਉਹ ਵਾਪਸ ਘਰ ਨੂੰ ਮੁੜ ਗਿਆ। See the chapterਪਵਿੱਤਰ ਬਾਈਬਲ O.V. Bible (BSI)16 ਅਤੇ ਉਸ ਦਾ ਪਤੀ ਉਸ ਤੀਵੀਂ ਦੇ ਨਾਲ ਉਸ ਦੇ ਮਗਰੋ ਮਗਰ ਬਹੁਰੀਮ ਤੋੜੀ ਰੋਂਦਾ ਤੁਰਿਆ ਆਇਆ। ਤਦ ਅਬਨੇਰ ਨੇ ਉਹ ਨੂੰ ਆਖਿਆ, ਜਾਹ, ਮੁੜ ਜਾਹ! ਤਦ ਉਹ ਮੁੜ ਗਿਆ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ16 ਤਦ ਉਸ ਦਾ ਪਤੀ ਉਸ ਇਸਤਰੀ ਦੇ ਨਾਲ ਤੁਰਿਆ ਉਸ ਦੇ ਪਿੱਛੇ ਬਹੁਰੀਮ ਸ਼ਹਿਰ ਤੱਕ ਰੋਂਦਾ ਆਇਆ। ਤਦ ਅਬਨੇਰ ਨੇ ਉਹ ਨੂੰ ਆਖਿਆ, ਜਾ, ਮੁੜ ਜਾ! ਤਦ ਉਹ ਮੁੜ ਗਿਆ। See the chapter |