Online Bible

- Advertisements -




੨ ਸਮੂਏਲ 3:17 - ਪਵਿੱਤਰ ਬਾਈਬਲ

17 ਅਬਨੇਰ ਨੇ ਇਸਰਾਏਲ ਦੇ ਆਗੂਆਂ ਨੂੰ ਸੰਦੇਸ਼ਾ ਭੇਜਿਆ ਅਤੇ ਕਿਹਾ, “ਤੁਸੀਂ ਦਾਊਦ ਨੂੰ ਆਪਣਾ ਪਾਤਸ਼ਾਹ ਬਨਾਉਣਾ ਚਾਹੁੰਦੇ ਸੀ।

See the chapter Copy

ਪਵਿੱਤਰ ਬਾਈਬਲ O.V. Bible (BSI)

17 ਤਾਂ ਅਬਨੇਰ ਨੇ ਇਸਰਾਏਲ ਦੇ ਬਜ਼ੁਰਗਾਂ ਨਾਲ ਗੱਲਾਂ ਬਾਤਾਂ ਕਰ ਕੇ ਆਖਿਆ, ਤੁਸੀਂ ਤਾਂ ਅੱਗੇ ਹੀ ਚਾਹੁੰਦੇ ਸਾਓ ਭਈ ਦਾਊਦ ਸਾਡਾ ਪਾਤਸ਼ਾਹ ਬਣੇ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

17 ਤਦ ਅਬਨੇਰ ਨੇ ਇਸਰਾਏਲ ਦੇ ਬਜ਼ੁਰਗਾਂ ਨਾਲ ਗੱਲਾਂ ਬਾਤਾਂ ਕਰ ਕੇ ਆਖਿਆ, ਤੁਸੀਂ ਤਾਂ ਪਹਿਲਾ ਹੀ ਚਾਹੁੰਦੇ ਸੀ ਕਿ ਦਾਊਦ ਸਾਡਾ ਰਾਜਾ ਬਣੇ,

See the chapter Copy




੨ ਸਮੂਏਲ 3:17

Follow us:

Advertisements


Advertisements